← ਪਿਛੇ ਪਰਤੋ
ਮੋਗਾ ’ਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ ਅੱਜ 9 ਜਨਵਰੀ ਨੂੰ ਮੋਗਾ, 9 ਜਨਵਰੀ, 2025: ਮੋਗਾ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ ਅੱਜ ਹੋ ਰਹੀ ਹੈ। ਇਸ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਹੋਰ ਵੱਡੇ ਕਿਸਾਨ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਵੱਲੋਂ ਵਿੱਢੇ ਸ਼ੰਭੂ ਤੇ ਖਨੌਰੀ ਮੋਰਚੇ ਦੀ ਹਮਾਇਤ ਨਹੀਂ ਕੀਤੀ ਹੈ।
Total Responses : 543