← ਪਿਛੇ ਪਰਤੋ
ਮੋਹਾਲੀ ਦੇ ਸਾਰੇ ਸਕੂਲਾਂ 'ਚ 27 ਜਨਵਰੀ ਦੀ ਛੁੱਟੀ ਦਾ ਐਲਾਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 26 ਜਨਵਰੀ 2025- ਅੱਜ ਦੇਸ਼ ਭਰ ਦੇ ਅੰਦਰ ਗਣਤੰਤਰ ਦਿਵਸ ਦਾ ਮਨਾਇਆ ਗਿਆ ਹੈ। ਇਸੇ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੈ। ਜਾਣਕਾਰੀ ਇਹ ਹੈ ਕਿ ਪੰਜਾਬ ਦੇ ਮੋਹਾਲੀ ਜਿਲ੍ਹੇ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ 27 ਜਨਵਰੀ ਨੂੰ ਮੋਹਾਲੀ ਦੇ ਸਾਰੇ ਸਕੂਲ ਬੰਦ ਰਹਿਣਗੇ।
Total Responses : 1451