← ਪਿਛੇ ਪਰਤੋ
ਰਾਮ ਰਹੀਮ ਫਿਰ ਆਇਆ ਜੇਲ੍ਹ ਤੋਂ ਬਾਹਰ ਬਾਬੂਸ਼ਾਹੀ ਨੈਟਵਰਕ ਰੋਹਤਕ, 5 ਅਗਸਤ, 2025: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਫਿਰ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਇਸ ਵਾਰ ਉਸਨੂੰ 40 ਦਿਨ ਦੀ ਪੈਰੋਲ ਦਿੱਤੀ ਗਈ ਹੈ।
Total Responses : 6257