ਰੂਪਨਗਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲੈਕਆਊਟ ਰੱਦ ਕਰਨ ਦੇ ਹੁਕਮ ਜਾਰੀ
ਰੂਪਨਗਰ, 10 ਮਈ 2025 - ਮੌਕ ਡ੍ਰਿਲ ਦੀ ਤਰਜ ਤੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ 10 ਮਈ, 2025 ਨੂੰ ਰਾਤ 8 ਵਜੇ ਤੋਂ ਲੈ ਕੇ ਸਵੇਰੇ 5.30 ਵਜੇ ਤੱਕ ਕੀਤੇ ਜਾਣ ਵਾਲੇ ਬਲੈਕ ਆਊਟ ਨੂੰ ਹੁਣ ਜਿਲ੍ਹਾ ਪ੍ਰਸ਼ਾਸਨ ਵਲੋਂ ਰੱਦ ਕਰ ਦਿੱਤਾ ਗਿਆ ਹੈ।
ਕਿਸੀ ਵੀ ਐਮਰਜੈਂਸੀ ਦੀ ਸੂਰਤ ਵਿੱਚ ਹੇਠ ਲਿਖੇ ਨੰਬਰਾਂ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।