← ਪਿਛੇ ਪਰਤੋ
ਵਕਫ਼ ਸੋਧ ਐਕਟ ਨਾਲ ਸਬੰਧਤ ਪਟੀਸ਼ਨਾਂ 'ਤੇ ਸੁਣਵਾਈ ਦੀ ਤਰੀਕ ਤੈਅ
ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਵਕਫ਼ ਐਕਟ ਵਿਰੁੱਧ ਪਟੀਸ਼ਨਾਂ ਦੀ ਸੁਣਵਾਈ ਦੀ ਤਰੀਕ ਤੈਅ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ 16 ਅਪ੍ਰੈਲ ਨੂੰ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ। ਹੁਣ ਤੱਕ ਇਸ ਕਾਨੂੰਨ ਵਿਰੁੱਧ ਅਦਾਲਤ ਵਿੱਚ ਲਗਭਗ 10 ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਜਾਣਕਾਰੀ ਅਨੁਸਾਰ ਚੀਫ਼ ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦਾ ਬੈਂਚ ਇਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ।
Total Responses : 0