← ਪਿਛੇ ਪਰਤੋ
ਵੱਡੀ ਖ਼ਬਰ: CM ਮਾਨ ਨੇ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ 3 ਮਾਰਚ ਨੂੰ ਸੱਦੀ ਮੀਟਿੰਗ
ਰਵੀ ਜੱਖੂ
ਚੰਡੀਗਰਮ 1 ਮਾਰਚ 2025 - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ 3 ਮਾਰਚ ਨੂੰ ਮੀਟਿੰਗ ਸੱਦੀ ਹੈ। ਜਿਕਰਯੋਗ ਹੈ ਕਿ 5 ਮਾਰਚ ਨੂੰ ਚੰਡੀਗੜ੍ਹ ਦੇ ਵਿੱਚ SKM ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਬਣਾਉਣ ਲਈ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ।
Total Responses : 932