← ਪਿਛੇ ਪਰਤੋ
ਸ਼ੋਕ-ਸੁਨੇਹਾ: ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ
ਪਟਿਆਲਾ, 04 ਜਨਵਰੀ, 2025:
ਸੀਨੀਅਰ ਅਕਾਲੀ ਨੇਤਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ. ਅਜਾਇਬ ਸਿੰਘ ਮੁਖਮੇਲਪੁਰ ਦਾ ਅੱਜ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ (ਹਲਕਾ ਸਨੌਰ)ਵਿਖੇ ਕੱਲ੍ਹ 5 ਜਨਵਰੀ ਨੂੰ ਦੁਪਹਿਰ 1 ਵਜੇ ਹੋਵੇਗਾ।
Total Responses : 322