← ਪਿਛੇ ਪਰਤੋ
ਸਰਵਣ ਸਿੰਘ ਪੰਧੇਰ ਸਮੇਤ ਕੁਝ ਹੋਰ ਕਿਸਾਨ ਆਗੂ ਕੀਤੇ ਰਿਹਾਅ ਬਾਬੂਸ਼ਾਹੀ ਨੈਟਵਰਕ ਸ੍ਰੀ ਮੁਕਤਸਰ ਸਾਹਿਬ, 28 ਮਾਰਚ, 2025: ਪੰਜਾਬ ਸਰਕਾਰ ਨੇ ਕਿਸਾਨ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ ਕੁਝ ਹੋਰ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ। ਸਰਵਣ ਸਿੰਘ ਪੰਧੇਰ ਇਸ ਵੇਲੇ ਪਟਿਆਲਾ ਦੇ ਬਹਾਦਰਗੜ੍ਹ ਕਿਲ੍ਹੇ ਵੱਲ ਵੱਧ ਰਹੇ ਹਨ ਜਿਥੇ ਤਕਰੀਬਨ 9 ਵਜੇ ਉਹ ਮੀਡੀਆ ਨਾਲ ਗੱਲਬਾਤ ਕਰਨਗੇ।
Total Responses : 0