ਸ਼੍ਰੋਮਣੀ ਅਕਾਲੀ ਪੁਨਰ-ਸੁਰਜੀਤ ਦਾ ਜਥੇਬੰਦਕ ਵਿਸਥਾਰ: ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ
ਚੰਡੀਗੜ੍ਹ: 21 ਮਾਰਚ, 2026 :
ਸ਼੍ਰੋਮਣੀ ਅਕਾਲੀ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨਾਤਮਕ ਢਾਂਚੇ ਨੂੰ ਨਵੀਂ ਗਤੀ ਦੇਣ ਲਈ ਅਹੁਦੇਦਾਰਾਂ ਦੀ ਸੂਚੀ ਦਾ ਵਿਸਥਾਰ ਕੀਤਾ ਗਿਆ ਹੈ। ਇਸ ਨਵੀਂ ਸੂਚੀ ਰਾਹੀਂ ਵਰਕਿੰਗ ਕਮੇਟੀ ਮੈਂਬਰਾਂ, ਮੀਤ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਜਥੇਬੰਦਕ ਸਕੱਤਰਾਂ ਦੀਆਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Click to Follow Babushahi Facebook page →