ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਦੀ ED ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ
ਚੰਡੀਗੜ੍ਹ, 15 ਜਨਵਰੀ, 2025 - ਅੱਜ ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ED ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜੋ ਜ਼ਮਾਨਤ 2022 ਵਿੱਚ ਹਾਈਕੋਰਟ ਵੱਲੋਂ ਖਹਿਰਾ ਕੇਸ ਵਿੱਚ ਦਿੱਤੀ ਗਈ ਸੀ। ਇਸ ਦੀ ਜਾਣਕਾਰੀ ਖੁਦ ਸੁਖਪਾਲ ਖਹਿਰਾ ਨੇ ਦਿੱਤੀ।