ਹਾਈਕੋਰਟ ਵੱਲੋਂ 3 ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਸਮੇਤ 10 ਜੱਜਾਂ ਦਾ ਤਬਾਦਲਾ, ਪੜ੍ਹੋ ਸੂਚੀ
ਕੁਲਜਿੰਦਰ ਸਰਾ
ਚੰਡੀਗੜ੍ਹ, 2 ਫਰਵਰੀ 2026- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਹਰਿਆਣਾ ਦੇ ਕਈ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਾਨਯੋਗ ਮੁੱਖ ਜੱਜ ਅਤੇ ਹੋਰ ਜੱਜਾਂ ਦੀ ਪ੍ਰਵਾਨਗੀ ਨਾਲ 2 ਫਰਵਰੀ 2026 ਨੂੰ ਜਾਰੀ ਕੀਤੇ ਗਏ ਹਨ।
ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਸੂਚੀ- https://drive.google.com/file/d/1DhrXk-LoGRPXzXvth-U9rGBceGGr8esx/view?usp=sharing