ਹੁਣ ਹਰਿਆਣਾ ਦੇ CM ਨੇ ਪੰਜਾਬ ਸਰਕਾਰ ਨਾਲ ਪਾਣੀ ਨਾਲ ਸਬੰਧਤ ਮੁੱਦਿਆਂ 'ਤੇ ਸਰਬ ਪਾਰਟੀ ਮੀਟਿੰਗ ਬੁਲਾਈ
ਰਵੀ ਜੱਖੂ
ਚੰਡੀਗੜ੍ਹ, 2 ਮਈ 2025 - ਹੁਣ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ਨਾਲ ਪਾਣੀ ਨਾਲ ਸਬੰਧਤ ਮੁੱਦਿਆਂ 'ਤੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਨਾਇਬ ਸਿੰਘ ਸੈਣੀ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਨਗੇ।
ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ ਪਾਣੀਆਂ ਦੇ ਮੁੱਦੇ 'ਤੇ ਮੀਟਿੰਗ ਕੀਤੀ ਸੀ ਅਤੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਵਿਰੋਧ ਕੀਤਾ ਹੈ, ਜਿਸ ਤੋਂ ਬਾਅਦ ਹੁਣ ਹੁਣ ਹਰਿਆਣਾ ਦੇ CM ਸਰਬ ਪਾਰਟੀ ਮੀਟਿੰਗ ਬੁਲਾ ਲਈ ਹੈ।
.jpg)