← ਪਿਛੇ ਪਰਤੋ
2 ਦਸੰਬਰ ਦੇ ਹੁਕਮਨਾਮੇ ’ਚ ਨਹੀਂ ਹੋਵੇਗੀ ਤਬਦੀਲੀ, ਭਰਤੀ ਕਮੇਟੀ ਦੀ ਹੋਵੇਗੀ ਸਮੀਖਿਆ: ਗਿਆਨੀ ਕੁਲਦੀਪ ਸਿੰਘ ਗੜਗੱਜ ਬਾਬੂਸ਼ਾਹੀ ਨੈਟਵਰਕ ਸ੍ਰੀ ਆਨੰਦਪੁਰ ਸਾਹਿਬ, 10 ਮਾਰਚ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਹਨਾਂ ਨਾਲ ਹੀ ਇਹ ਵੀ ਸਪਸ਼ਟ ਕੀਤਾ ਕਿ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਕਮੇਟੀ ਦੀ ਸਮੀਖਿਆ ਕੀਤੀ ਜਾਵੇਗੀ।
Total Responses : 1225