BREAKING: ਭਾਜਪਾ ਪੰਜਾਬ ਨੇ 3 ਆਗੂਆਂ ਨੂੰ ਦਿੱਤੀ ਵੱਡੀ ਜਿੰਮੇਵਾਰੀ
ਭਾਜਪਾ ਨੇ ਤਰਨਤਾਰਨ ਉਪ ਚੋਣ ਲਈ ਸੁਰਜੀਤ ਜਿਆਣੀ ਨੂੰ ਇੰਚਾਰਜ ਅਤੇ ਕੇ.ਡੀ. ਭੰਡਾਰੀ, ਰਵੀ ਕਰਨ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ
ਚੰਡੀਗੜ੍ਹ, 16 ਜੁਲਾਈ 2025- ਤਰਨਤਾਰਨ ਵਿਧਾਨ ਸਭਾ ਉਪ ਚੋਣ ਦੀਆਂ ਤਿਆਰੀਆਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Click to Follow Babushahi Facebook page →