← ਪਿਛੇ ਪਰਤੋ
Big Breaking: ਚੰਡੀਗੜ੍ਹ ਨੂੰ ਮਿਲਿਆ ਨਵਾਂ DGP
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 15 ਜੁਲਾਈ 2025-ਚੰਡੀਗੜ੍ਹ ਨੁੰ ਨਵਾਂ ਡੀਜੀਪੀ ਮਿਲ ਗਿਆ ਹੈ। ਭਾਰਤ ਸਰਕਾਰ ਦੇ ਵੱਲੋਂ ਸੀਨੀਅਰ ਆਈਪੀਐਸ ਅਫ਼ਸਰ ਡਾ. ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਡੀਜੀਪੀ ਨਿਯੁਕਤ ਕੀਤਾ ਹੈ।
Total Responses : 1656