← ਪਿਛੇ ਪਰਤੋ
ਗੁਰਦਾਸਪੁਰ ’ਚ ਪੁਲਿਸ ਥਾਣੇ ’ਤੇ ਹਮਲਾ ਕਰਨ ਦੇ ਦੋਸ਼ੀ ਤਿੰਨ ਖਾਲਿਸਤਾਨੀ ਪੁਲਿਸ ਮੁਕਾਬਲੇ ’ਚ ਹਲਾਕ ਲਖਨਊ, 23 ਦਸੰਬਰ, 2024: ਗੁਰਦਾਸਪੁਰ ਵਿਚ ਪੁਲਿਸ ਥਾਣੇ ’ਤੇ ਹਮਲਾ ਕਰਨ ਦੇ ਦੋਸ਼ੀ ਤਿੰਨ ਖਾਲਿਸਤਾਨੀ ਯੂ ਪੀ ਅਤੇ ਪੰਜਾਬ ਪੁਲਿਸ ਨਾਲ ਸਾਂਝੇ ਮੁਕਾਬਲੇ ਵਿਚ ਮਾਰੇ ਗਏ ਹਨ। ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਤੇ ਜਸਨਪ੍ਰੀਤ ਸਿੰਘ ਵਜੋਂ ਹੋਈ ਹੈ।
Total Responses : 457