← ਪਿਛੇ ਪਰਤੋ
'ਆਪ' ਪੰਜਾਬ ਵੱਲੋਂ SC ਵਿੰਗ ਦੇ ਨਵੇਂ ਅਹੁਦੇਦਾਰ ਦਾ ਐਲਾਨ
ਰਵੀ ਜੱਖੂ
ਚੰਡੀਗੜ੍ਹ, 16 ਅਗਸਤ, 2025 - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਐੱਸ.ਸੀ. (ਅਨੁਸੂਚਿਤ ਜਾਤੀ) ਵਿੰਗ ਦੇ ਨਵੇਂ ਅਹੁਦੇਦਾਰ ਦਾ ਐਲਾਨ ਕੀਤਾ ਹੈ। ਇਸ ਅਨੁਸਾਰ, ਗੁਰਪ੍ਰੀਤ ਸਿੰਘ ਜੀ.ਪੀ. ਨੂੰ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Click for Details :
Total Responses : 418