← ਪਿਛੇ ਪਰਤੋ
ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਮਈ 2026 : ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖੜਾ ਨੂੰ ਆਪ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ।
Total Responses : 66