← ਪਿਛੇ ਪਰਤੋ
Breaking : MP ਅੰਮ੍ਰਿਤਪਾਲ ਦੀ ਅਗਵਾਈ ਵਾਲੀ ਪਾਰਟੀ ਨੇ ਤਰਨ ਤਾਰਨ ਤੋਂ ਆਪਣਾ ਉਮੀਦਵਾਰ ਐਲਾਨਿਆ
ਤਰਨ ਤਾਰਨ 7 ਅਕਤੂਬਰ 2025 ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ (ਵਾਰਸ ਪੰਜਾਬ ਦੇ ) ਨੇ ਤਰਨ ਤਰਨ ਦੀ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ਇਸ ਪਾਰਟੀ ਵੱਲੋਂ ਕਤਲ ਕੇਸ ਵਿੱਚ ਜੇਲ ਵਿੱਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਤਰਨ ਤਾਰਨ ਦੀ ਇਸ ਚੋਣ ਵਿੱਚ ਪੰਜ ਉਮੀਦਵਾਰ ਹੋ ਗਏ ਨੇ ਜੋ ਕਿ ਵੱਖ ਵਖ ਪਾਰਟੀਆਂ ਦੇ ਨੇ ਅਜੇ ਤੱਕ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਨਵੇਂ ਅਕਾਲੀ ਦਲ ਨੇ ਆਪਣਾ ਕੋਈ ਨਾਂ ਤਾਂ ਉਮੀਦਵਾਰ ਐਲਾਨਿਆ ਹੈ ਅਤੇ ਨਾ ਹੀ ਇਹ ਸਪਸ਼ਟ ਕੀਤਾ ਹੈ ਕਿ ਉਹ ਕਿਸੇ ਹੋਰ ਦੀ ਹਿਮਾਇਤ ਕਰਨਗੇ
Total Responses : 1228