ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੀਆਂ ਅਟਕਲਾਂ ਦਾ ਖੰਡਨ ਕੀਤਾ; ਵੀਡੀਓ ਵੀ ਦੇਖੋ
ਸਰ੍ਦੂਲ੍ਗੜ੍ਹ ( ਬਠਿੰਡਾ ) , 18 ਫਰਵਰੀ, 2025: ਪੰਜਾਬ ਵਿੱਚ ਮੁੱਖ ਮੰਤਰੀ ਬਦਲੇ ਜਾਣ ਦੀਆਂ ਚੱਲ ਰਹੀਆਂ ਅਟਕਲਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬਦਲਣ ਦੀ ਚਰਚਾ ਪੂਰੀ ਤਰ੍ਹਾਂ ਇੱਕ ਅਫਵਾਹ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, 'ਕੀ ਅਜਿਹਾ ਕਦੇ ਹੋ ਸਕਦਾ ਹੈ ?, ਇਹ ਸਿਰਫ਼ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.......
https://www.facebook.com/BabushahiDotCom/videos/486381587683133