← ਪਿਛੇ ਪਰਤੋ
CM ਮਾਨ ਨੇ ਰਜਿੰਦਰ ਗੁਪਤਾ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ, 5 ਅਕਤੂਬਰ 2025- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਰਜਿੰਦਰ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਤੇ ਸੀਐੱਮ ਭਗਵੰਤ ਮਾਨ ਦੇ ਵੱਲੋਂ ਰਜਿੰਦਰ ਗੁਪਤਾ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।
Total Responses : 1223