Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 22 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. SYL 'ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
- ਭਗਵੰਤ ਮਾਨ ਨੇ ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ
- ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
2. ਸ਼ਿਵਰਾਜ ਚੌਹਾਨ ਨੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ
- ਚੰਡੀਗੜ੍ਹ 'ਚ ਕੇਂਦਰ ਅਤੇ ਕਿਸਾਨਾਂ ਵਿੱਚ ਮੀਟਿੰਗ ਹੋਈ ਸ਼ੁਰੂ
3. ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ
- ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ
- ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ
- ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ
4. ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਨੂੰ ਵੱਡੀ ਜ਼ਿੰਮੇਵਾਰੀ, PM ਮੋਦੀ ਦੇ ਪ੍ਰਿੰਸੀਪਲ ਸੈਕਟਰੀ ਲਾਏ ਗਏ
5. ਵੱਡੀ ਖ਼ਬਰ: ਮੋਦੀ ਸਰਕਾਰ ਨੇ ਐਡਵੋਕੇਟ ਸੋਧ ਬਿੱਲ-2025 ਲਿਆ ਵਾਪਸ
6. ਦਿੱਲੀ ਵਿਧਾਨ ਸਭਾ ਦਾ ਸੈਸ਼ਨ 24 ਫਰਵਰੀ ਨੂੰ
- Big Breaking: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ
- ਮਨਜਿੰਦਰ ਸਿਰਸਾ ਨੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ, ਤਤਕਾਲੀ ਸਰਕਾਰ 'ਤੇ ਲਾਏ ਗੰਭੀਰ ਦੋਸ਼
7. ਚਿੱਟਾ ਵੇਚਣ ਦੇ ਇਲਜ਼ਾਮਾਂ ਦੀ ਸਾਹਮਣੇ ਆਈ ਵੀਡੀਓ: ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਤੁਰੰਤ ਗ੍ਰਿਫਤਾਰ ਕੀਤਾ
- 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਮੁਲਜ਼ਮ ਦੇ ਬਿਆਨ ਦੇ ਆਧਾਰ 'ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ
- ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
8. ਪੰਜਾਬ ਸਿਵਲ ਸਕੱਤਰੇਤ ਵਿੱਚ ਨਵੀਆਂ ਨਿਯੁਕਤੀਆਂ
- Big Breaking: ਏਜੀ ਦਫ਼ਤਰ ਨੇ ਲਾਅ ਅਫ਼ਸਰਾਂ ਤੋਂ ਅਸਤੀਫ਼ੇ ਮੰਗੇ
9. Babushahi Special: ਇਕੱਲੀਆਂ ਚਪੇੜਾਂ ਹੀ ਨਹੀਂ, ਠੁਮਕੇ ਵੀ ਲਾਉਂਦੀ ਏ ਬਠਿੰਡਾ ਪੁਲਿਸ
10. ਰੂਬੀ ਢੱਲਾ ਕੈਨੇਡੀਅਨ PM ਦੀ ਰੇਸ 'ਚੋਂ ਬਾਹਰ, ਲਿਬਰਲ ਪਾਰਟੀ ਨੇ ਕੀਤਾ ਅਯੋਗ ਕਰਾਰ
- ਜਥੇਦਾਰ ਬੋਲੇ- ਮੈਨੂੰ ਕੱਲ੍ਹ ਹੀ SGPC ਤੋਂ ਪਤਾ ਲੱਗਿਆ, ਅਕਾਲ ਤਖ਼ਤ ਸਾਹਿਬ ਦਾ ਹੁਕਮ ਚਾਰ ਦੀਵਾਰੀ ਦੇ ਅੰਦਰ ਹੀ ਰਹਿੰਦੈ ਲਾਗੂ