Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:32 PM)
ਚੰਡੀਗੜ੍ਹ, 28 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:32 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪੰਜਾਬ ਸਰਕਾਰ ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24x7 ਉਪਲਬਧ
- ਰਿਕਾਰਡ 15 ਮਹੀਨਿਆਂ ਵਿੱਚ ਤਿਆਰ ਹੋਇਆ ਬਟਾਲੇ ਦਾ ਤਹਿਸੀਲ ਕੰਪਲੈਕਸ, ਅਨੁਮਾਨਤ ਖਰਚ ਨਾਲੋਂ 3 ਕਰੋੜ ਦੀ ਬੱਚਤ: ਈਟੀਓ
- ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ
- ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ
- ਪੰਜਾਬ ਸਰਕਾਰ ਲਹਿਰਾਗਾਗਾ ਵਿੱਚ ਦੋ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਲਿਆਉਣ ਦੀ ਤਿਆਰੀ ਵਿਚ
- ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ - ਡਾ. ਰਵਜੋਤ ਸਿੰਘ
2. ਕੈਬਨਿਟ ਮੰਤਰੀ ਭੁੱਲਰ ਵੱਲੋਂ ਜਲੰਧਰ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ
- ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਭੁੱਲਰ
- ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ
- ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ
- ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ
- ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਧੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ, ਡਾ. ਬਲਜੀਤ ਕੌਰ
3. ਸਾਰੇ ਸੀਪੀਜ਼/ਐਸਐਸਪੀਜ਼ 31 ਮਈ ਤੱਕ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਦੱਸਣਗੇ: DGP ਪੰਜਾਬ
- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ CPs ਤੇ SSPs ਨੂੰ ਦਿੱਤੀ ਡੈੱਡਲਾਈਨ
- ਡੀ ਜੀ ਪੀ ਗੌਰਵ ਯਾਦਵ ਨੇ ਕਮਿਸ਼ਨਰਸ ਅਤੇ SSPs ਨੂੰ ਲਿਖੀ ਚਿੱਠੀ
- ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ, ਪ੍ਰਸ਼ਾਸਨ ਨੇ ਕੀਤਾ ਢਹਿਢੇਰੀ
- “ਯੁੱਧ ਨਸ਼ਿਆਂ ਵਿਰੁੱਧ’’: 4 ਮੁਲਜ਼ਮਾਂ ਕੋਲੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ
- ਰੇਲਵੇ ਪੁਲਿਸ ਵੱਲੋਂ ਲੇਡੀ ਪੈਸੇਂਜਰ ਕੋਲੋਂ 1 ਕਿਲੋ ਅਫ਼ੀਮ ਬਰਾਮਦ, ਪਰਚਾ ਦਰਜ
- ਸੰਗਰੂਰ ਪੁਲਿਸ ਵੱਲੋਂ ਪੰਜਾਬ ਵਿੱਚ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼
4. ਛੱਤੀਸਗੜ੍ਹ ਦੇ ਬੀਜਾਪੁਰ ਵਿੱਚ 11 ਔਰਤਾਂ ਸਮੇਤ 24 ਨਕਸਲੀਆਂ ਨੇ ਕੀਤਾ ਆਤਮ ਸਮਰਪਣ
5. Babushahi Special: ‘ਅੱਗਾ ਦੌੜ ਤੇ ਪਿੱਛਾ ਚੌੜ’ ਬਣਿਆ ਬਠਿੰਡਾ ਜ਼ਿਲ੍ਹੇ ਵਿੱਚ ਮੰਡੀਆਂ ਚੋਂ ਕਣਕ ਦੀ ਲਿਫਟਿੰਗ ਦਾ ਮਾਮਲਾ
6. DPRO Transfers: 7 DPROs ਬਦਲੇ, ਪੜ੍ਹੋ ਸੂਚੀ
7. Pakistani YouTube Channels Ban: ਭਾਰਤ ਸਰਕਾਰ ਦਾ ਵੱਡਾ ਐਕਸ਼ਨ; 16 ਪਾਕਿਸਤਾਨੀ ਯੂਟਿਊਬ ਚੈਨਲਾਂ 'ਤੇ ਲਾਈ ਪਾਬੰਦੀ
8. ਚੰਡੀਗੜ੍ਹ PGI ਦੀ ਨਵੀਂ ਸੰਸਥਾ ਵਿੱਚ 15 ਮੈਂਬਰ ਨਾਮਜ਼ਦ, PM ਮੋਦੀ ਦੇ ਸਾਬਕਾ ਸਲਾਹਕਾਰ ਡਾ. ਮਾਧਵਨ ਵੀ ਸ਼ਾਮਲ
9. Big Breaking: ਮੰਤਰੀ ਹਰਦੀਪ ਮੁੰਡੀਆਂ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
10. ਈਰਾਨ ਵਿੱਚ ਦੋ ਦਿਨ ਪਹਿਲਾਂ ਹੋਏ ਧਮਾਕੇ ਵਿੱਚ 40 ਜਾਨਾਂ ਗਈਆਂ