Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (9: 00 PM)
ਚੰਡੀਗੜ੍ਹ, 4 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9: 00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਕਿਸਾਨਾਂ ਦੇ ਅੰਦੋਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ
1. CM ਮਾਨ ਵੱਲੋਂ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾ
- BREAKING: ਭਗਵੰਤ ਮਾਨ ਵੱਲੋਂ ਤਹਿਸੀਲਦਾਰਾਂ ਦੀ ਪੱਕੀ ਛੁੱਟੀ ਕਰਨ ਦੀ ਤਿਆਰੀ! 5 ਵਜੇ ਤੱਕ ਜੁਆਇੰਨ ਨਾ ਕਰਨ ਵਾਲੇ ਹੋਣਗੇ ਸਸਪੈਂਡ
- ਹੜਤਾਲੀ ਤਹਿਸੀਲਦਾਰਾਂ ਨੂੰ ਸੀਐੱਮ ਮਾਨ ਦੀ ਸਿੱਧੀ ਚੇਤਾਵਨੀ! ਪੜ੍ਹੋ ਕੀ ਲਿਆ ਵੱਡਾ ਫ਼ੈਸਲਾ
2. ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ, ਸੂਬੇ ਭਰ ਵਿੱਚ ਹੁਣ ਤੱਕ ਕੁੱਲ 9 ਗੈਰ-ਕਾਨੂੰਨੀ ਢਾਂਚੇ ਢਾਹੇ
- ਕੈਬਿਨੇਟ ਮੰਤਰੀ ਤਰੁਨਪ੍ਰੀਤ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ
- ਨਸ਼ਾ ਤਸਕਰਾਂ ਵਾਸਤੇ ਪੰਜਾਬ ਵਿਚ ਕੋਈ ਥਾਂ ਨਹੀਂ : ਡਾ. ਬਲਬੀਰ ਸਿੰਘ
- 'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਨੇ 164 ਮੈਡੀਕਲ ਦੁਕਾਨਾਂ ਦੀ ਕੀਤੀ ਚੈਕਿੰਗ, 524 ਥਾਵਾਂ 'ਤੇ ਛਾਪੇਮਾਰੀ; 69 ਤਸਕਰ ਕਾਬੂ
3. 40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਇੱਕ ਹੋਰ ਮਾਲਕ ਗ੍ਰਿਫ਼ਤਾਰ
- ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਗ੍ਰਿਫ਼ਤਾਰ
- 20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਸਾਥੀ ਗ੍ਰਿਫਤਾਰ
- ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ
4. ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ
- ਜਲਾਲਾਬਾਦ ਹਲਕੇ ਦੇ ਕਿਸਾਨਾਂ ਨੂੰ 28 ਕਰੋੜ ਦਾ ਤੋਹਫਾ, ਬਰਿੰਦਰ ਗੋਇਲ ਨੇ ਇੱਕ ਨਹਿਰ ਦਾ ਕੀਤਾ ਉਦਘਾਟਨ ਤੇ ਇੱਕ ਦਾ ਰੱਖਿਆ ਨੀਂਹ ਪੱਥਰ
- ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੁਲਦੀਪ ਧਾਲੀਵਾਲ
- ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਬਰਿੰਦਰ ਗੋਇਲ
- ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ
5. ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ 'ਤੇ ਖਨੌਰੀ ਕਿਸਾਨ ਮੋਰਚੇ ਅਤੇ ਦੇਸ਼ ਭਰ ਵਿੱਚ ਕਿਸਾਨ ਸੰਕੇਤਿਕ ਭੁੱਖ ਹੜਤਾਲ ਕਰਨਗੇ
6. ਚੰਡੀਗੜ੍ਹ ਏਅਰਪੋਰਟ ਨੂੰ ਪੁਆਇੰਟ ਆਫ ਕਾਲ ਵਜੋਂ ਮਾਨਤਾ ਦੇਣ ਦੀ ਮਨੀਸ਼ ਤਿਵਾੜੀ ਨੇ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਕੋਲ ਕੀਤੀ ਮੰਗ
7. ਨਿੱਕੇ ਪਰਬਤਾਰੋਹੀ ਤੇਗਵੀਰ ਦਾ ਨਾਂਅ ਏਸ਼ੀਆ ਬੁੱਕ ਆਫ ਰਿਕਾਰਡ ਅਤੇ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਦਰਜ
8. ਡਰੱਗ ਮਾਮਲਾ: ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ SIT ਸਾਹਮਣੇ ਪੇਸ਼ ਹੋਣ ਦੇ ਹੁਕਮ
9. ਜੇ ਚੰਡੀਗੜ੍ਹ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਤਾਂ ਅਸੀਂ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦੇਵਾਂਗੇ- ਉਗਰਾਹਾਂ
- ਚੰਡੀਗੜ੍ਹ ਧਰਨੇ ਨੂੰ ਲੈ ਕੇ 4 ਕਿਸਾਨ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
10. ਵੱਡੀ ਖਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਾਸਟਰ ਬਜਿੰਦਰ ਵੱਲੋਂ ਮਹਿਲਾ ਨਾਲ ਕਥਿਤ ਛੇੜਛਾੜ ਦਾ ਲਿਆ ਨੋਟਿਸ, ਕਾਰਵਾਈ ਸ਼ੁਰੂ
- ਪੰਜਾਬ ਸਿੱਖਿਆ ਬੋਰਡ ਨੇ ਰੱਦ ਕੀਤਾ 12ਵੀਂ ਦਾ ਪੇਪਰ, ਪੜ੍ਹੋ ਵੇਰਵਾ