Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (9:15 PM)
ਚੰਡੀਗੜ੍ਹ, 2 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:15 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Breaking: ਭਗਵੰਤ ਮਾਨ ਸਰਕਾਰ ਦਾ ਪੰਜਾਬ ਪੁਲਿਸ ਚ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰਨ ਦਾ ਫੈਸਲਾ
- Weather Alert: ਮੌਸਮ ਵਿਭਾਗ ਵੱਲੋਂ ਚੱਕਰਵਾਤੀ ਤੂਫਾਨ ਨੂੰ ਲੈ ਕੇ ਅਲਰਟ ਜਾਰੀ
1. ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ
- ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
2. ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ, 43 ਨਸ਼ਾ ਤਸਕਰ ਕਾਬੂ
- ਯੁੱਧ ਨਸ਼ਿਆਂ ਵਿਰੁੱਧ ; ਫਿਲੌਰ ਦੇ ਪਿੰਡ ਖ਼ਾਨਪੁਰ ਅਤੇ ਮੰਡੀ ’ਚ ਨਸ਼ਾ ਸਮੱਗਲਰਾਂ ਵਲੋਂ ਕੀਤੀਆਂ ਗਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ
- ਵਿਜੀਲੈਂਸ ਨੇ ASI ਅਤੇ ਸੀਨੀਅਰ Constable ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
- ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ
3. ਨਗਰ ਕੌਂਸਲ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਆਮ ਚੋਣਾਂ ਲਈ ਕ੍ਰਮਵਾਰ 54.06 ਫ਼ੀਸਦ, 73.50 ਫ਼ੀਸਦ ਅਤੇ 61.31 ਫ਼ੀਸਦ ਵੋਟਿੰਗ ਹੋਈ
4. ਪੰਜਾਬ ਦੇ ਲੋਕ ਨਿਰਮਾਣ ਮੰਤਰੀ ਈਟੀਓ ਵੱਲੋਂ ਆਰ.ਓ.ਬੀ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਦਾਅਵੇ ਰੱਦ, ਪੜ੍ਹੋ ਵੇਰਵਾ
- ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਆਰ.ਓ.ਬੀ ਪ੍ਰੋਜੈਕਟ ਬਾਰੇ ਰਿਕਾਰਡ ਪੇਸ਼
- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਦਿੱਤਾ ਜ਼ੋਰ
- ‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾ
5. ਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ
- ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ
6. 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
7. ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁਧ ਦਰਜ ਕੀਤਾ ਮੁਕੱਦਮਾ ਵਾਪਸ ਲਿਆ
8. ਸਾਡੇ ਕੋਲ ਕਹਿਣ ਲਈ ਬਹੁਤ ਕੁਝ ਹੈ, ਪਰ ਵਿਰੋਧੀ ਧਿਰ ਕੋਲ ਪੁੱਛਣ ਲਈ ਕੋਈ ਮੁੱਦਾ ਨਹੀਂ ਹੈ: ਅਨਿਲ ਵਿਜ
9, ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ
10. ਪੇਪਰ ਲੀਕ ਮਾਮਲੇ ਚ 25 ਪੁਲਿਸ ਅਧਿਕਾਰੀ ਤੇ ਕਰਮਚਾਰੀ ਸਸਪੈਂਡ
- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੋਏ ਹੁਕਮਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ:- ਭਰਤੀ ਕਮੇਟੀ