Punjabi News Bulletin: ਪੜ੍ਹੋ ਅੱਜ 15 ਮਾਰਚ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 15 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਸ਼੍ਰੀ ਆਨੰਦਪੁਰ ਸਾਹਿਬ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਐਲਾਨ, ਪੜ੍ਹੋ ਪੂਰੀ ਖ਼ਬਰ ( ਲਾਈਵ ਵੀਡੀਉ ਵੀ ਦੇਖੋ )
- ਅੰਮ੍ਰਿਤਸਰ 'ਚ ਮੰਦਰ ਨੇੜੇ ਧਮਾਕਾ
1. ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: CM ਮਾਨ
- ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
2. ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ
- Big Breaking: ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
- ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ BKI ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ
- ਸੋਸ਼ਲ ਮੀਡੀਆ ਨਾਲ ਆਇਆ ਪੰਜਾਬ ਪੁਲਿਸ ਦੇ ਪੈਰਾਂ ਹੇਠ ਬਟੇਰਾ
- ਮੋਗਾ: ਸ਼ਿਵ ਸੈਨਾ ਆਗੂ ਦਾ ਕਤਲ ਕਰਨ ਵਾਲੇ ਤਿੰਨੋਂ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਗ੍ਰਿਫਤਾਰ
3. ਪਾਕਿਸਤਾਨੀ ਹਿੰਦੂਆਂ ਨੇ ਸਖ਼ਤ ਸੁਰੱਖਿਆ ਹੇਠ ਲਾਹੌਰ ਦੇ ਕ੍ਰਿਸ਼ਨ ਮੰਦਰ ਵਿੱਚ ਮਨਾਈ ਹੋਲੀ
4. ਪੰਜਾਬ ਦੇ ਰਾਜਪਾਲ ਨੇ 21 ਮਾਰਚ, 2025 ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ
- ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਹਰਪਾਲ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
- ਪੰਜਾਬ ਸਰਕਾਰ ਦਾ ਵੱਡਾ ਐਲਾਨ; ਸੂਬੇ 'ਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕੀਤਾ ਜਾ ਰਿਹੈ ਨਿਰਮਾਣ
- ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
- ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ
5. 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 15ਵੇਂ ਦਿਨ 557 ਥਾਵਾਂ 'ਤੇ ਛਾਪੇਮਾਰੀ; 114 ਨਸ਼ਾ ਤਸਕਰ ਕਾਬੂ
- 'ਆਪ' ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਨਤੀਜੇ ਬੇਹੱਦ ਉਤਸ਼ਾਹਜਨਕ - ਅਮਨ ਅਰੋੜਾ
- ਜੁਰਮ ਛੱਡੋ ਨਹੀਂ ਤਾਂ ਪੰਜਾਬ ਜਾਂ ਫਿਰ ਦੁਨੀਆ ਛੱਡਣੀ ਪਵੇਗੀ, AAP ਦੀ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ
- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰ ਦੀ 22 ਲੱਖ 72 ਹਜ਼ਾਰ ਰੁਪਏ ਦੀ ਜਾਇਦਾਦ ਸੀਲ
6. ਹਿਮਾਚਲ 'ਚ ਝੰਡੇ 'ਤੇ ਭਿੰਡਰਾਂਵਾਲੇ ਦੀ ਫੋਟੋ ਨੂੰ ਲੈ ਕੇ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ
7. ਪਿਓ-ਪੁੱਤ ਨੇ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ
8. ਖਾਲਸਾਈ ਬੋਲਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ: ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਸਜਾਇਆ ਮਹੱਲਾ
- ਆਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਹੋਲਾ ਮੁਹੱਲਾ, ਵੇਖੋ ਤਸਵੀਰਾਂ
- DC ਅਤੇ SSP ਵੱਲੋਂ ਹੋਲਾ ਮਹੱਲਾ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਣ ’ਤੇ ਸਾਰੀਆਂ ਜੱਥੇਬੰਦੀਆਂ ਤੇ ਸੰਗਤ ਦਾ ਧੰਨਵਾਦ
- 85 ਸਾਲ ਦੀਆਂ ਬੀਬੀਆਂ ਨੇ ਖੇਡਾਂ ਖੇਡ ਮਨਾਇਆ ਹੋਲਾ
- ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਲਾ ਮਹੱਲਾ ਮਨਾਇਆ ਗਿਆ
- ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ: ਜਥੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
9. ਬੁੱਢਾ ਦਲ ਦੇ ਮੁਖੀ ਨੇ ਸਮੂਹ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦੀ ਸੱਦੀ ਮੀਟਿੰਗ
10. Breaking: ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ
- ਮਾਰਕ ਕਾਰਨੀ ਨੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ