Punjabi News Bulletin: ਪੜ੍ਹੋ ਅੱਜ 16 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (9:18 PM)
ਚੰਡੀਗੜ੍ਹ, 16 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:18 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਘਰੋਂ ਭੱਜਣ ਵਾਲੇ ਜੋੜੇ ਹੁਣ ਸਥਾਨਕ ਪੁਲਿਸ ਥਾਣਿਆਂ ਕੋਲ ਲਾ ਸਕਦੇ ਹਨ ਸੁਰੱਖਿਆ ਦੀ ਗੁਹਾਰ
1. CM ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ
2. ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਈ. ਟੀ. ਓ.
- ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ - ਕਟਾਰੂਚੱਕ
- ਪੰਜਾਬ ਵਿਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ - ਲਾਲ ਚੰਦ ਕਟਾਰੂਚੱਕ
3. ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਸ.ਸੀ./ਐਸ.ਟੀ. ਸਕਾਲਰਸ਼ਿਪ ਕੀਤੀ ਆਸਾਨ, ਵਿਦਿਆਰਥੀ ਹੁਣ ਨਹੀਂ ਹੋ ਰਹੇ ਖੱਜਲ - ਮਹਿੰਦਰ ਭਗਤ
- ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ - ਈਟੀਓ
- ਗੁਲਜ਼ਾਰ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
- ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ
- ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਕਟਾਰੂਚੱਕ
- ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ - ਜੌੜਾਮਾਜਰਾ/ਬਾਜ਼ੀਗਰ
- ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ - ਡਾ. ਬਲਜੀਤ ਕੌਰ
4. ਸੀਟੀਯੂ ਵਿੱਚ ਕਿਲੋਮੀਟਰ-ਚਾਲੂ ਆਧਾਰ 'ਤੇ ਕਿਰਾਏ 'ਤੇ ਲਈਆਂ ਗਈਆਂ ਇਲੈਕਟ੍ਰਿਕ ਬੱਸਾਂ ਦੇ ਡਰਾਈਵਰ ਗਏ ਹੜਤਾਲ 'ਤੇ
5. ’ਯੁੱਧ ਨਸ਼ਿਆਂ ਵਿਰੁੱਧ’: 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ
- ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜਿਆ ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ
- ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
- 10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਵੱਲੋਂ ਕਾਬੂ
- ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਗ੍ਰਿਫ਼ਤਾਰ
- ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਣੇ ਇੱਕ ਨਾਬਾਲਗ ਸਮੇਤ ਤਿੰਨ ਗ੍ਰਿਫਤਾਰ
6. ਜਲਦੀ ਹੀ ਰੇਲਗੱਡੀਆਂ ਵਿੱਚ ਏਟੀਐਮ ਹੋਣਗੇ ਉਪਲਬਧ ? ਰੇਲਵੇ ਨੇ ਸ਼ੁਰੂ ਕੀਤੇ ਪ੍ਰਯੋਗ
7. ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਚੀਮਾ (ਵੀਡੀਓ ਵੀ ਦੇਖੋ)
- ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦਿੱਤੀ ਚੁਣੌਤੀ: ਕਿਹਾ - 'ਜੇ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ' (ਵੀਡੀਓ ਵੀ ਦੇਖੋ)
8. ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ - ਐਡਵੋਕੇਟ ਧਾਮੀ
9. Breaking: DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਈ ਬਿਲਡਿੰਗ
10. Breaking: ਲੁਧਿਆਣਾ ਜ਼ਿਮਨੀ ਚੋਣ 'ਚ ਅਸੀਂ ਨਹੀਂ ਕਰਾਂਗੇ ਕੋਈ ਵਿਰੋਧ- ਕਿਸਾਨ ਆਗੂ ਪੰਧੇਰ ਦਾ ਵੱਡਾ ਬਿਆਨ (ਵੀਡੀਓ ਵੀ ਦੇਖੋ)
- Big Breaking: ਬਾਜਵਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫਤਾਰੀ 'ਤੇ ਲੱਗੀ ਰੋਕ
- IAS Transfer: 16 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਖ਼ਬਰ
- Punjab News: ਹੁਣ ਚਿੱਟਾ ਨਹੀਂ... ਇਸ ਘਰੋਂ 'ਚ ਬੱਚੇ ਕਰਨਗੇ ਕਲੋਲਾਂ..! ਪੜ੍ਹੋ ਪੂਰੀ ਖ਼ਬਰ
- Punjab Breaking: ਚੀਫ਼ ਗਵਰਨੈਂਸ ਅਫ਼ਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫਾ