Punjabi News Bulletin: ਪੜ੍ਹੋ ਅੱਜ 18 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (8:35 PM)
ਚੰਡੀਗੜ੍ਹ, 18 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:35 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਲੋੜੀਂਦਾ ਅੱਤਵਾਦੀ ਹੈਪੀ ਪਾਸੀਆ ਅਮਰੀਕਾ ਵਿੱਚ ਗ੍ਰਿਫ਼ਤਾਰ
- ਮੁਆਫ਼ੀ ਮੰਗਣ ਬਾਜਵਾ,ਪੰਜਾਬ ਪੁਲਿਸ ਨੇ ਭਗੌੜੇ ਅੱਤਵਾਦੀ ਪਾਸੀਆ ਦਾ ਪਤਾ ਲਗਾ ਕੇ ਆਪਣੀ ਯੋਗਤਾ ਸਾਬਤ ਕੀਤੀ - ਅਮਨ ਅਰੋੜਾ
- ਅਮਰੀਕਾ ਵਿੱਚ ਅੱਤਵਾਦੀ ਹੈਪੀ ਪਾਸੀਆ ਗ੍ਰਿਫ਼ਤਾਰ - ਪੰਜਾਬ ਨੂੰ ਬਦਨਾਮ ਕਰਨ ਵਾਲਿਆਂ ਨੂੰ ਮਿਲਿਆ ਢੁਕਵਾਂ ਜਵਾਬ- ਨੀਲ ਗਰਗ
2. Jaat' ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
3. ਡੌਂਕੀ ਨੇ ਖਾ ਲਿਆ ਪੰਜਾਬ ਦਾ ਇੱਕ ਹੋਰ ਨੌਜਵਾਨ
- ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ, 40 ਲੱਖ ਦਾ ਕਰਜ਼ਾ ਲੈ ਕੇ ਪਰਿਵਾਰ ਨੇ ਭੇਜਿਆ ਸੀ ਵਿਦੇਸ਼
4. ’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ
- ਪੰਜਾਬ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
5. ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ MSP, ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ - ਡਾ. ਬਲਬੀਰ ਸਿੰਘ
- ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ: ਬਿਆਨ ਦੇਣ ਤੋਂ ਪਹਿਲਾਂ ਮੁਕੇਸ਼ ਅਗਨੀਹੋਤਰੀ ਤੱਥਾਂ ਤੋਂ ਜਾਣੂ ਹੋਣ - ਈਟੀਓ
- ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ
- 'ਆਪ ਸਰਕਾਰ ' ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਸਿਧਾਂਤਾਂ ਉੱਤੇ ਚੱਲ ਰਹੀ ਹੈ : ਬਰਿੰਦਰ ਕੁਮਾਰ ਗੋਇਲ
- ਜਗਸੀਰ ਸਿੰਘ ਝਨੇੜੀ ਨੇ ਸੰਭਾਲਿਆ ਮਾਰਕਿਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਦਾ ਅਹੁਦਾ
- ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲੈਣ ਗਰਾਊਂਡ ਜ਼ੀਰੋ 'ਤੇ ਉੱਤਰੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ
- ਪਟਿਆਲਾ ਦੇ ਵੈਟਰਨਰੀ ਪੌਲੀਕਲੀਨਿਕ ਨੂੰ ਇੰਨਡੋਰ ਪੇਸ਼ੈਂਟ ਵਾਰਡ ਦੀ ਮਿਲੀ ਸੌਗਾਤ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੈਰਾਥਨ ਵਿੱਚ ਲਿਆ ਹਿੱਸਾ
6. ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ: ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ
7. Babushahi Special: ਬਠਿੰਡਾ ਦਾ ਬੱਸ ਅੱਡਾ: ਤਿੰਨ ਵਾਰ ਕੱਢਿਆ ਪੰਜਾਬ ਸਰਕਾਰ ਨੇ ਚਿੱਕੜ ਵਿੱਚ ਫਸਿਆ ਗੱਡਾ
8. ਵੱਡੀ ਖ਼ਬਰ: ਦੇਸ਼ ਭਰ 'ਚ ਵੋਡਾਫੋਨ ਆਈਡੀਆ ਦੀ ਸਰਵਿਸ ਡਾਊਨ?
9. Breaking: ਕੀ ਅੰਮ੍ਰਿਤਪਾਲ 'ਤੇ ਲੱਗਿਆ NSA ਹੋਵੇਗਾ ਖ਼ਤਮ ਜਾਂ ਵਧੇਗਾ? ਪੜ੍ਹੋ ਤਾਜ਼ਾ ਅਪਡੇਟ
10. ਪੰਜਾਬ 'ਚ ਭਾਜਪਾ ਦੇ ਵੱਡੇ ਲੀਡਰ ਨੂੰ ਮਿਲੀ ਧਮਕੀ, ਸਦਮੇ 'ਚ ਪਰਿਵਾਰ