Punjabi News Bulletin: ਪੜ੍ਹੋ ਅੱਜ 21 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:40 PM)
ਚੰਡੀਗੜ੍ਹ, 21 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ
- ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ
- ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸੂਰੂਆਤ ਲਈ ਯਤਨਸ਼ੀਲ: ਐਮ ਪੀ ਕੰਗ
- ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ
- ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ
- ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
- ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ: ਹਰਦੀਪ ਮੁੰਡੀਆਂ
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
- ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ
2. ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਇੱਕ ਮਹਿਕਮਾ ਕੀਤਾ ਖ਼ਤਮ
3. ਸਿੱਖਿਆ ਵਿਭਾਗ ਨੂੰ ਝਟਕਾ! ਹਾਈਕੋਰਟ ਨੇ ਆਈਈਏਟੀ ਅਧਿਆਪਕਾਂ ਦੇ ਹੱਕ 'ਚ ਸੁਣਾਇਆ ਵੱਡਾ ਫੈਸਲਾ, ਪੜ੍ਹੋ ਪੂਰੀ ਖਬਰ
4. Breaking: 21 IPS ਅਫਸਰਾਂ ਦੇ ਤਬਾਦਲੇ
- ਪੰਜਾਬ ਦੇ 9 ਜ਼ਿਲ੍ਹਿਆਂ ਨੂੰ ਮਿਲੇ ਨਵੇਂ SSP, ਪੜ੍ਹੋ ਵੇਰਵਾ
- ਜਲੰਧਰ ਨੂੰ ਵੀ ਮਿਲੀ ਨਵੀਂ ਕਮਿਸ਼ਨਰ ਪੁਲਿਸ
- ਅਦਿੱਤੇ ਕੁਮਾਰ ਹੋਣਗੇ ਨਵੇਂ ਐਸਐਸਪੀ ਗੁਰਦਾਸਪੁਰ
- ਅੰਕਰ ਗੁਪਤਾ ਆਈਪੀਐਸ ਹੋਣਗੇ ਲੁਧਿਆਣਾ (ਦਿਹਾਤੀ) ਦੇ ਨਵੇਂ ਪੁਲਿਸ ਕਪਤਾਨ
5. 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਵੱਲੋਂ ਕਾਬੂ
- ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ
- ਵਿਆਹ ਸਮਾਗਮ ਤੇ ਹਵਾਈ ਫਾਇਰ ਕਰਨ ਵਾਲੇ ਖਿਲਾਫ FIR ਦਰਜ
- ਨੌਜਵਾਨਾਂ ਨੂੰ ਵਿਆਹ ਵਿੱਚ ਲਾਇਸੰਸੀ ਪਿਸਤੌਲ ਨਾਲ ਨੱਚਣਾ ਪੈ ਗਿਆ ਮਹਿੰਗਾ, ਪਰਚਾ ਦਰਜ
- ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫ਼ਤਾਰ
6. ਗੁਰਦਾਸਪੁਰੀਆ ਬਣਿਆ ਕੈਨੇਡੀਅਨ ਸਰਕਾਰ ਵਿੱਚ ਕਮਉਨੀਕੇਸ਼ਨ ਅਫਸਰ
7. ਰਾਏਕੋਟ ਤੋਂ MLA ਹਾਕਮ ਸਿੰਘ ਠੇਕੇਦਾਰ ਨੂੰ ਸਦਮਾ, ਪਤਨੀ ਦਾ ਦੇਹਾਂਤ
8. ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਪੈਂਡਿੰਗ, ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ
- ਐਸਜੀਪੀਸੀ ਦੀ ਅੰਤਰਿੰਗ ਕਮੇਟੀ ਮੈਂਬਰਾਂ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਕੀਤੀ ਮੁਲਾਕਾਤ, ਪੜ੍ਹੋ ਵੇਰਵਾ
9. ਪਰੰਪਰਾਵਾਂ ਨੂੰ ਤੋੜਨਾ: ਖੜ੍ਹੀਆਂ ਫਸਲਾਂ ਵਿਚਕਾਰ ਲਾੜੀ ਲੈ ਕੇ ਆਈ ਲਾੜੇ ਦੇ ਘਰ ਆਪਣੀ ਬਰਾਤ, ਖੇਤਾਂ 'ਚ ਹੀ ਲਾਇਆ ਟੈਂਟ
10. ਪੰਜਾਬ ਸਰਕਾਰ ਨੇ ਪੰਜਾਬ ਵਕਫ਼ ਬੋਰਡ ਦਾ ਕੀਤਾ ਪੁਨਰਗਠਨ: ਤਿੰਨ ਨਵੇਂ ਮੈਂਬਰ ਨੂੰ ਮਿਲੀ ਜਗ੍ਹਾ
- ਅਮਰੀਕਾ ਵੱਲੋਂ ਪਨਾਮਾ ਵਿੱਚ ਛੱਡੇ ਗਏ ਭਾਰਤ ਵਾਸੀਆਂ ਨੂੰ ਦੇਸ਼ ਲਿਆਉਣ ਦੀ ਜ਼ਿੰਮੇਵਾਰੀ ਨਿਭਾਵੇ ਭਾਰਤ ਸਰਕਾਰ- ਧਾਲੀਵਾਲ
- ਕੈਨੇਡਾ 'ਚ ਸਭ ਤੋਂ ਵੱਡੀ ਚੋਰੀ ਦਾ ਮਾਮਲਾ! ਚੰਡੀਗੜ੍ਹ ਟ੍ਰਾਈਸਿਟੀ 'ਚ ED ਵਲੋਂ ਸਿਮਰਨਪ੍ਰੀਤ ਪਨੇਸਰ ਦੇ ਘਰ ਛਾਪੇਮਾਰੀ
- MP ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਖ਼ਤਰਾ! ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
- ਪੰਜਾਬ ਦੀ ਧੀ ਨੇ ਕੈਨੇਡਾ ਨੇਵੀ ਪੁਲਿਸ ’ਚ ਭਰਤੀ ਹੋ ਕੇ ਮਾਪਿਆਂ ਦਾ ਮਾਣ ਵਧਾਇਆ