Punjabi News Bulletin: ਪੜ੍ਹੋ ਅੱਜ 21 ਮਾਰਚ ਦੀਆਂ ਵੱਡੀਆਂ 10 ਖਬਰਾਂ (8:25 PM)
ਚੰਡੀਗੜ੍ਹ, 21 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 25 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- 'ਕੁਝ ਲੋਕਾਂ ਨੇ ਪੰਜਾਬ 'ਚ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕੀਤੀ ਸੀ, ਹੁਣ ਉਹ ਅਸਾਮ ਦੀ ਜੇਲ੍ਹ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ' - ਅਮਿਤ ਸ਼ਾਹ (ਵੀਡੀਓ ਵੀ ਦੇਖੋ)
- Babushahi Special: ਲਾਲ ਪਰੀ ਦਾ ਕੌਤਕ: ਬਠਿੰਡੇ ਵਾਲਿਆਂ ਨੇ ਟੱਲੀ ਕੀਤਾ ਸਰਕਾਰੀ ਖਜ਼ਾਨਾ
1. ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ
2. ਮਨੀਸ਼ ਸਿਸੋਦੀਆ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ
3. ਪੰਜਾਬ ਦੇ ਗਵਰਨਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ
- ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੇ ਹਾਂ: ਬਰਿੰਦਰ ਕੁਮਾਰ ਗੋਇਲ
- ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼: ਤਰੁਨਪ੍ਰੀਤ ਸੌਂਦ
- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸੰਕੇਤਿਕ ਭਾਸ਼ਾ ਦੀ ਅੱਜ ਤੋਂ ਹੋਈ ਸਫਲਤਾਪੂਰਵਕ ਸ਼ੁਰੂਆਤ: ਡਾ ਬਲਜੀਤ ਕੌਰ
- ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
4. ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫ਼ਸਲੀ ਵਿਭਿੰਨਤਾ ਲਈ ਪੰਜਾਬ ਨੂੰ 20,000 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦੇਣ ਦੀ ਕੀਤੀ ਮੰਗ
5. ਵਿਜੀਲੈਂਸ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ: ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ
- ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਵੱਲੋਂ ਸੂਬੇ ਭਰ ਵਿੱਚ ਅਚਨਚੇਤ ਜਾਂਚ
- 20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਵੱਲੋਂ ਕਾਬੂ
6. ‘ਯੁੱਧ ਨਸ਼ਿਆਂ ਵਿਰੁੱਧ’ 21ਵੇਂ ਦਿਨ ਵੀ ਜਾਰੀ, ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗ੍ਰਿਫਤਾਰ
- ਜਲੰਧਰ ਵਿੱਚ ਬੁਲਡੋਜ਼ਰ ਨਾਲ ਢਾਹਿਆ 3 ਭਰਾਵਾਂ ਦਾ ਘਰ: ਤਿੰਨੇ ਨਸ਼ਾ ਤਸਕਰ, ਇਸ ਵੇਲੇ ਨੇ ਜੇਲ੍ਹ 'ਚ ਬੰਦ
- 'ਆਪ' ਸਰਕਾਰ ਦੀ 'ਨਸ਼ਿਆਂ ਖਿਲਾਫ ਜੰਗ' ਤੇਜ਼, ਹੁਣ ਮੁੜ ਵਸੇਬੇ ਦੇ ਨਾਲ ਹੁਨਰ ਵਿਕਾਸ 'ਤੇ ਵੀ ਕੇਂਦਰਿਤ
7. ਤਿਵਾੜੀ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਚੰਡੀਗੜ੍ਹ ਹਵਾਈ ਅੱਡੇ ਨੂੰ ਪੀਓਸੀ ਐਲਾਨਣ ਲਈ ਕੇਂਦਰ ਤੱਕ ਪਹੁੰਚ ਕਰਨ ਦੀ ਅਪੀਲ ਕੀਤੀ
8. ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ
9. ਪੰਜਾਬੀ ਗਾਇਕ ਕਾਕਾ ਨੂੰ ਵੱਡਾ ਝਟਕਾ: ਅਦਾਲਤ ਨੇ ਗਾਇਕ ਦੇ ਕੰਮਾਂ ’ਤੇ ਲਾਈ ਰੋਕ
10. ਅਮਰੀਕੀ ਜੱਜ ਨੇ ਬਦਲਿਆ ਟਰੰਪ ਪ੍ਰਸ਼ਾਸਨ ਦਾ ਫੈਸਲਾ, ਭਾਰਤੀ ਦੇ ਦੇਸ਼ ਨਿਕਾਲੇ 'ਤੇ ਲੱਗੀ ਪਾਬੰਦੀ
- ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਕੋਰੀ ਨਾਂਹ, ਪੜ੍ਹੋ ਕੀ ਰੱਖੀਆਂ ਸ਼ਰਤਾਂ
- Breaking : ਆਮ ਆਦਮੀ ਪਾਰਟੀ ਨੇ ਕਈ ਸੂਬਿਆਂ ਵਿਚ ਲਾਏ ਇੰਚਾਰਜ
- ਅਮਰੀਕਾ ਵੱਲੋਂ 295 ਹੋਰ ਭਾਰਤੀ ਡਿਪੋਰਟ ਕੀਤੇ ਜਾਣਗੇ
- ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ 4 ਦਿਨਾਂ ਪੁਲਿਸ ਰਿਮਾਂਡ ’ਤੇ ਭੇਜਿਆ