Punjabi News Bulletin: ਪੜ੍ਹੋ ਅੱਜ 23 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:45 PM)
ਚੰਡੀਗੜ੍ਹ, 23 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 45 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ 4 ਹੋਰ ਪੰਜਾਬੀ, ਪੜ੍ਹੋ ਵੇਰਵਾ
1. ਮਸ਼ਹੂਰ ਪੰਜਾਬੀ ਕਲਾਕਾਰ ਸੋਨੀਆ ਮਾਨ 'ਆਪ' 'ਚ ਸ਼ਾਮਲ
2. ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ
- ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਚੋਣਾਂ ਲਈ ਕੁੱਲ 191 ਉਮੀਦਵਾਰ ਮੈਦਾਨ ‘ਚ
- ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
3. ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ ਸਮੇਤ ਦੋ ਗ੍ਰਿਫ਼ਤਾਰ
- ਨੰਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਮੁੱਖ ਸ਼ੂਟਰ ਸਮੇਤ ਬੀ.ਕੇ.ਆਈ. ਦੇ ਦੋ ਕਾਰਕੁੰਨ ਗ੍ਰਿਫਤਾਰ, ਦੋ ਪਿਸਤੌਲ ਬਰਾਮਦ
- ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
4. Big Breaking: ਮੈਂ ਕਿਸਾਨਾਂ ਨੂੰ ਦੇਵਾਂਗਾ MSP, ਪੜ੍ਹੋ ਕਾਂਗਰਸੀ MLA ਰਾਣਾ ਗੁਰਜੀਤ ਦਾ ਵੱਡਾ ਬਿਆਨ
- ਰਾਣਾ ਗੁਰਜੀਤ ਨੇ ਕਿਸਾਨਾਂ ਨੂੰ ਵਧੀਆ ਖੇਤੀ ਪ੍ਰਣਾਲੀਆਂ ਅਪਣਾਉਣ ਅਤੇ ਝੋਨੇ ਦੀ ਬਜਾਏ ਮੱਕੀ ਦੀ ਖੇਤੀ ਵੱਲ ਸ਼ਿਫਟ ਹੋਣ ਲਈ ਪੂਰਾ ਸਹਿਯੋਗ ਦੇਣ ਦੀ ਪੇਸ਼ਕਸ਼
5. Babushahi Special: ਸੋਲਾਂ ਸਾਲ ਬਾਅਦ ਵੀ ਬਾਦਲਾਂ ਦੇ ਹੋਟਲ ’ਚ ਨਾ ਖੜਕੇ ਭਾਂਡੇ
6. ਸ੍ਰੀ ਅਕਾਲ ਤਖ਼ਤ ਸਾਹਿਬ SGPC ਤੋਂ ਉਤੇ ਹੈ, ਭੁਲੇਖਾ ਦੂਰ ਕਰੋ : ਗੁਰਪ੍ਰਤਾਪ ਵਡਾਲਾ
7. ਖੇਤੀਬਾੜੀ ਮਹਿਕਮੇ ਦੇ 5 ਡਿਪਟੀ ਡਾਇਰੈਕਟਰਾਂ ਦੀਆਂ ਬਦਲੀਆਂ, ਪੜ੍ਹੋ ਵੇਰਵਾ
8. ਤਿਲੰਗਾਨਾ: ਟਨਲ ਧੱਸਣ ਨਾਲ 8 ਵਰਕਰ ਫਸੇ, ਐਨ ਡੀ ਆਰ ਐਫ ਤੇ ਹੋਰ ਬਚਾਅ ਟੀਮਾਂ ਵੱਲੋਂ ਸੰਘਰਸ਼ ਜਾਰੀ
9. ਅਮਰੀਕਾ ਦੇ ਪੈਨਸਿਲਵੇਨੀਆ ਦੇ ਹਸਪਤਾਲ ਵਿੱਚ ਗੋਲੀਬਾਰੀ
10. ਬੈਂਕ ਕਰਮਚਾਰੀਆਂ ਵੱਲੋਂ ਦੋ ਦਿਨਾਂ ਹੜਤਾਲ ਦਾ ਐਲਾਨ, 24-25 ਮਾਰਚ ਨੂੰ ਬੈਂਕਿੰਗ ਸੇਵਾਵਾਂ ਰਹਿ ਸਕਦੀਆਂ ਨੇ ਠੱਪ