Punjabi News Bulletin: ਪੜ੍ਹੋ ਅੱਜ 24 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (9:10 PM)
ਚੰਡੀਗੜ੍ਹ, 24 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:10 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Breaking News : Pahalgam Attack: ਪਾਕਿਸਤਾਨ ਨੇ ਭਾਰਤ ਨਾਲ ਸ਼ਿਮਲਾ ਸਮਝੌਤਾ ਕੀਤਾ ਸਸਪੈਂਡ
- Breaking News : ਪਾਕਿਸਤਾਨ ਨੇ ਭਾਰਤ ਲਈ ਆਪਣਾ ਹਵਾਈ ਖੇਤਰ ਕੀਤਾ ਬੰਦ
- ਪੰਜਾਬ ਤੋਂ ਬਹੁਤ ਵੱਡੀ ਖ਼ਬਰ: BSF ਜਵਾਨ ਨੂੰ ਪਾਕਿਸਤਾਨੀ ਰੇਂਜਰਾਂ ਨੇ ਸਰਹੱਦ ਤੋਂ ਕੀਤਾ ਗ੍ਰਿਫਤਾਰ
1. CM ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ
- ਸੂਬੇ ਦੀ ਨੁਹਾਰ ਬਦਲਣ ਲਈ ਪੰਜਾਬ ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ
- CM ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦਾ ਨਿਵੇਸ਼ਕ ਪੱਖੀ ਵੱਡਾ ਫੈਸਲਾ
- CM ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ
3. ‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ
- ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: CM ਮਾਨ
4. ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਚਰਚਾ, ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ
- ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ
- ਪੰਜਾਬ ਵਿੱਚ 230 ਬੂਥ ਪੱਧਰੀ ਏਜੰਟ ਨਿਯੁਕਤ: ਸੀਈਓ ਪੰਜਾਬ
- ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ
- ਆਸਟਰੇਲੀਆ ਦੇ MP ਡਾਇਲਨ ਵਾਈਟ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ
- ਪਹਿਲਗਾਮ ਕਤਲੇਆਮ ਦੇ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲਣੀ ਜ਼ਰੂਰੀ : ਮੋਹਿੰਦਰ ਭਗਤ
- ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਕਟਾਰੂਚੱਕ
- ਆਪ ਪੰਜਾਬ ਅੱਤਵਾਦ ਵਿਰੁੱਧ ਇੱਕਜੁੱਟ: ਪਹਿਲਗਾਮ ਵਿੱਚ ਮਾਰੇ ਗਏ ਲੋਕਾਂ ਲਈ ਸੂਬੇ ਭਰ ਵਿੱਚ ਕੱਢਿਆ ਕੈਂਡਲ ਮਾਰਚ, ਕੀਤੀ ਪ੍ਰਾਰਥਨਾ
- ਚਿੜੀਆਘਰ ਛੱਤਬੀੜ ਵਿਖੇ 1.33 ਕਰੋੜ ਰੁਪਏ ਦੀ ਲਾਗਤ ਨਾਲ ਤਾਰਬੰਦੀ ਦਾ ਕੰਮ ਪੂਰਾ: ਕਟਾਰੂਚੱਕ
- ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ: ਅੱਗ ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ
5. ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ
- ਪੰਜਾਬ ਆਬਕਾਰੀ ਐਕਟ ਦੀ ਉਲੰਘਣਾ ਲਈ ਰੋਪੜ ਰੇਂਜ ਵਿੱਚ ਕੁੱਲ 8 ਐਫਆਈਆਰ ਦਰਜ
6. ਲੁਧਿਆਣਾ ਦੇ ਹਰਸ਼ਪ੍ਰੀਤ ਸਿੰਘ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ
- ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
7. ਦਿੱਲੀ ਏਅਰਪੋਰਟ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ: ਐਡਵੋਕੇਟ ਧਾਮੀ ਵੱਲੋਂ ਨਿਖੇਧੀ
8. ਪੰਜਾਬ ਪੁਲਿਸ ਦੇ ਦੋ ਕਰਮਚਾਰੀ ਬਰਖਾਸਤ, ਪੜ੍ਹੋ ਕੀ ਹੈ ਮਾਮਲਾ
9. ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਜਾਰੀ
10. Pahalgam Terror Attack: ਮਾਂ-ਪੁੱਤ ਨੇ ਕਿਹਾ- ਅਸੀਂ ਅੱਖਾਂ ਸਾਹਮਣੇ ਪਤੀ-ਪਿਤਾ ਨੂੰ ਮਰਦੇ ਵੇਖਿਆ...ਪਰ ਅਫ਼ਸੋਸ ਉੱਥੇ ਨਾ ਕੋਈ ਫ਼ੌਜੀ ਸੀ...ਨਾ ਕੋਈ ਪੁਲਿਸ ਵਾਲਾ! (ਵੇਖੋ ਵੀਡੀਓ)
- Canada Breaking: ਕੈਨੇਡਾ ਦੇ ਟੋਰਾਂਟੋ ਪੀਅਰਸਨ ਹਵਾਈ ਅੱਡੇ 'ਤੇ ਵਾਪਰੀ ਗੋਲੀਬਾਰੀ ਦੀ ਘਟਨਾ
- Babushahi Special: ਮੈਡਲ ਮਸ਼ੀਨ: ਖੜ੍ਹਕੇ ਦੇਖ ਜੁਆਨਾ ਬਾਬੇ ਮੈਡਲਾਂ ਦੇ ਥੱਬੇ ਭਰ ਭਰ ਲਿਆਉਂਦੇ ਨੇ