Punjabi News Bulletin: ਪੜ੍ਹੋ ਅੱਜ 25 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:45 PM)
ਚੰਡੀਗੜ੍ਹ, 25 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 45 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਪੰਜਾਬ ਦੀ ਕੈਬਨਿਟ ਮੀਟਿੰਗ 27 ਫਰਵਰੀ ਨੂੰ
- BREAKING: ਸੱਜਣ ਕੁਮਾਰ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
1. CM ਮਾਨ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ
- ਪੰਜਾਬ ਮੋਦੀ ਸਰਕਾਰ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਬਣਿਆ ਪਹਿਲਾ ਸੂਬਾ - ਆਪ
- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ CM ਮਾਨ, ਕਿਹਾ -ਪੰਜਾਬ ਭਿਖਾਰੀ ਨਹੀਂ ਅਤੇ ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ
- ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਭਗਵੰਤ ਮਾਨ ਵਲੋਂ ਬਾਜਵਾ ਨੂੰ ਵੰਗਾਰ
- ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ CM ਮਾਨ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ
2. ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ
- ਪੰਜਾਬ ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ
- ਹਰਭਜਨ ਈਟੀਓ ਵੱਲੋਂ ਐਨਸੀਡੀਸੀ ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ
- ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ - ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ
- ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ
- ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ - ਡਾਕਟਰ ਰਵਜੋਤ
- ਮੋਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ
3. ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ 'ਤੇ ਕੀਤੀ ਛਾਪੇਮਾਰੀ; 24 ਐਫਆਈਆਰਜ਼ ਦਰਜ, 7 ਗ੍ਰਿਫ਼ਤਾਰ
- 30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਵੱਲੋਂ ਕਾਬੂ
4. ਜਲੰਧਰ ਸਮੇਤ 20 ਜ਼ਿਲ੍ਹਿਆਂ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨਿਯੁਕਤ
- Big Breaking: ਭਗਵੰਤ ਮਾਨ ਨੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਚੇਅਰਮੈਨ/ਚੇਅਰਪਰਸਨ ਅਤੇ ਟਰੱਸਟੀ ਕੀਤੇ ਨਿਯੁਕਤ
- Big Breaking: PPSC ਨੂੰ ਮਿਲੀ ਨਵੀਂ ਚੇਅਰਪਰਸਨ
5. ਪ੍ਰਤਾਪ ਬਾਜਵਾ ਸਾਡੇ MLAs ਨਾਲ ਸੰਪਰਕ ਦੀ ਥਾਂ ਲੋਕਾਂ ਨਾਲ ਸੰਪਰਕ ਕਰੇ : CM Mann
-ਅਮਨ ਅਰੋੜਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਨੇਤਾ ਨੂੰ ਕਰੜੇ ਹੱਥੀਂ ਲਿਆ: ਬੇਬੁਨਿਆਦ ਦੋਸ਼ਾਂ ਨਾਲ ਲੋਕਾਂ ਦਾ ਭਰੋਸਾ ਟੁੱਟਦਾ
- ਅਮਨ ਅਰੋੜਾ ਨੇ ਬਾਜਵਾ 'ਤੇ ਕੀਤਾ ਹਮਲਾ, ਵਿਧਾਨ ਸਭਾ ਵਿੱਚ ਬੇਬੁਨਿਆਦ ਦੋਸ਼ਾਂ ਵਿਰੁੱਧ ਦ੍ਰਿੜਤਾ ਨਾਲ ਪਾਰਦਰਸ਼ਤਾ ਦੀ ਮੰਗ ਦਾ ਕੀਤਾ ਸਮਰਥਨ
- ਸ਼ੰਭੂ-ਖਨੌਰੀ ਬਾਰਡਰ ਬੰਦ ਦਾ ਮਸਲਾ : ਅਮਨ ਅਰੋੜਾ ਵਲੋਂ ਕਿਸਾਨਾਂ ਨੂੰ ਰਸਤਾ ਖੋਲ੍ਹਣ ਦੀ ਅਪੀਲ
6. Babushahi Special: ਵਿਧਾਇਕਾਂ ਵਾਂਗ ਮੇਅਰ ਦੀ ਖੰਘ ਵਿੱਚ ਖੰਘਣ ਲੱਗਾ ਬਠਿੰਡਾ ਸ਼ਹਿਰੀ ਹਲਕਾ
7. ਚੰਡੀਗੜ੍ਹ ਯੂਨੀਵਰਸਿਟੀ ਨੇ ਮੁੜ ਵਸੇਬੇ ਪ੍ਰੋਗਰਾਮ 'ਉਡਾਣ' ਦੀ ਕੀਤੀ ਸ਼ੁਰੂਆਤ; ਅਮਰੀਕਾ ਤੋਂ ਵਾਪਸ ਆਏ ਭਾਰਤੀ ਨੌਜਵਾਨਾਂ ਦੀ ਮਦਦ ਕਰਨ ਵਾਲੀ ਬਣੀ ਪਹਿਲੀ ਭਾਰਤੀ ਯੂਨੀਵਰਸਿਟੀ (ਵੀਡੀਓ ਵੀ ਦੇਖੋ)
8. 2018 ਬੈਚ ਦੇ ਆਈ.ਏ.ਐਸ.,ਵਿਰਾਜ ਸ਼ਿਆਮਕਰਨ ਤਿੜਕੇ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
- 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
- ਅੰਕੁਰਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
- ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
- ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਜੋਂ ਅਹੁਦਾ ਸੰਭਾਲਿਆ
9. CM ਭਗਵੰਤ ਸਿੰਘ ਮਾਨ ਦੀ ਪਤਨੀ ਨੇ ਖੁਦ "ਸਾਲੀਆਂ ਦੇ ਨਾਕੇ" 'ਤੇ ਖੜ੍ਹਕੇ ਕਟਵਾਇਆ ਰਿਬਨ
10. ਵਿਧਾਇਕ ਪਾਹੜਾ ਦੇ ਦੋਸ਼ਾਂ ਤੋਂ ਬਾਅਦ ਬੀਡੀਪੀਓ ਨੂੰ ਪੰਜਾਬ ਸਰਕਾਰ ਨੇ ਕੀਤਾ ਮੁਅੱਤਲ