Punjabi News Bulletin: ਪੜ੍ਹੋ ਅੱਜ 27 ਫਰਵਰੀ ਦੀਆਂ ਵੱਡੀਆਂ 10 ਖਬਰਾਂ (9:10 PM)
ਚੰਡੀਗੜ੍ਹ, 27 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9: 10 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. CM ਮਾਨ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ: ਪੜ੍ਹੋ ਹੋਰ ਕਿਹੜੇ-ਕਿਹੜੇ ਫੈਸਲੇ ਲਏ
- ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ਲਈ ਮੰਤਰੀਆਂ ਦੀ ਪੰਜ ਮੈਂਬਰੀ ਕਮੇਟੀ ਬਣਾਈ
- 1 DC ਸਮੇਤ 5 IAS ਅਤੇ 1 PCS ਦਾ ਤਬਾਦਲਾ
2. ਪੰਜਾਬ ਪੁਲਿਸ ਦੀ ਡਰੱਗ ਮਾਫੀਆ ਵਿਰੁੱਧ ਕਾਰਵਾਈ ਜਾਰੀ: ਪਟਿਆਲਾ ਅਤੇ ਰੂਪਨਗਰ ਵਿੱਚ ਨਸ਼ਾ ਤਸਕਰਾਂ ਦੇ ਦੋ ਹੋਰ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ
- ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਔਰਤ ਨਸ਼ਾ ਤਸਕਰ ਵੱਲੋਂ ਨਸ਼ੇ ਵੇਚਕੇ ਬਣਾਏ ਘਰ ਨੂੰ ਢਾਹਿਆ
- ਰੂਪਨਗਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਵੱਡੀ ਕਾਰਵਾਈ: ਨਸ਼ਾ ਤਸਕਰ ਦੇ ਗੈਰ ਕਾਨੂੰਨੀ ਘਰ ਦੀ ਇਮਾਰਤ ਨੂੰ ਢਾਹਿਆ
3. ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ CBSE ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ
4. ਰੌਲਾ ਟਰੱਕ ਯੂਨੀਅਨ ਦੀ ਪ੍ਰਧਾਨਗੀ ਦਾ; ਵਿਅਕਤੀ ਨੇ ਜ਼ਹਿਰ ਨਿਗਲਦਿਆਂ ਜਿਸ ਐਮਐਲਏ 'ਤੇ ਲਾਇਆ ਦੋਸ਼, ਉਹਨੇ ਦਿੱਤਾ ਠੋਕਵਾਂ ਜਵਾਬ
5. ਪੁਲਿਸ ਐਂਨਕਾਉਂਟਰ ਵਿੱਚ ਗਰਨੇਡ ਹਮਲਿਆਂ ਦਾ ਮੁੱਖ ਆਰੋਪੀ ਜ਼ਖਮੀ: ਪੁਲਿਸ ਵੱਲੋਂ ਗਰਨੇਡ ਹਮਲੇ ਦੀਆਂ ਸਾਰੀਆਂ ਵਾਰਦਾਤਾਂ ਸੁਲਝਾਉਣ ਦਾ ਦਾਅਵਾ
6. ਗੈਰ ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ : ਬਰਿੰਦਰ ਕੁਮਾਰ ਗੋਇਲ
- ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ
- ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 4 ਮਾਰਚ ਨੂੰ
- ਔਰਤਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ
- ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ
7. 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ
- ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
- 8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ
8. Breaking: ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲੜਨ ਬਾਰੇ ਕੀਤਾ ਵੱਡਾ ਐਲਾਨ
- ਸ਼੍ਰੋਮਣੀ ਅਕਾਲੀ ਦਲ ਪਾਰਲੀਮਾਨੀ ਬੋਰਡ ਨੇ ਪਾਰਟੀ ਦੀ ਭਰਤੀ ਮੁਹਿੰਮ ਦੀ ਕੀਤੀ ਸਮੀਖਿਆ
9. ਡੀ.ਆਈ.ਜੀ. ਰੂਪਨਗਰ ਵੱਲੋਂ ਤਿੰਨ ਜ਼ਿਲ੍ਹਿਆਂ ਦੇ 593 ਪੁਲਿਸ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ ਤਰੱਕੀਆਂ
10. ਡੋਂਕੀ ਰੂਟ ਰਾਹੀਂ ਗਏ ਨੌਜਵਾਨਾਂ ਨਾਲ ਪਰਤਣ ’ਤੇ ਹਮਦਰਦੀ ਦੀ ਲੋੜ ਨਹੀਂ : ਮਨੋਹਰ ਲਾਲ ਖੱਟਰ
- 'ਆਪ' ਨੇ ਮਨੋਹਰ ਲਾਲ ਖੱਟਰ ਦੇ ਅਮਰੀਕਾ ਤੋਂ ਪਰਤੇ ਨੌਜਵਾਨਾਂ 'ਤੇ ਦਿੱਤੇ ਬਿਆਨ ਦੀ ਕੀਤੀ ਨਿੰਦਾ
- ਪੀ.ਜੀ.ਆਈ.'ਚ ਸੀਨੀਅਰ ਅਕਾਲੀ ਆਗੂ ਸੁਖਦੇਵ ਢੀਂਡਸਾ ਦੇ ਪੱਟ ਦਾ ਹੋਇਆ ਆਪ੍ਰੇਸ਼ਨ