Punjabi News Bulletin: ਪੜ੍ਹੋ ਅੱਜ 4 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:50 PM)
ਚੰਡੀਗੜ੍ਹ, 4 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 50 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਅਮਰੀਕਾ ਨੇ 205 ਭਾਰਤੀ ਕੀਤੇ ਡਿਪੋਰਟ
- ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ - ਧਾਲੀਵਾਲ
1. ਜੇ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ - CM ਮਾਨ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ
- ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਦੀ ਭਰਤੀ ਹੋਵੇਗੀ : ਭਗਵੰਤ ਮਾਨ
2. ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ
- ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮ ਮੁਅੱਤਲ, ਪੜ੍ਹੋ ਵੇਰਵਾ
- ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ
- ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ
3. ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
- ਵਿਜੀਲੈਂਸ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ - ਬਾਕੀ ਮੁਲਜ਼ਮਾਂ ਦੀ ਭਾਲ ਜਾਰੀ
- ਫਿਰੋਜ਼ਪੁਰ 'ਚ ਸਾਬਕਾ MLA ਕੁਲਬੀਰ ਜ਼ੀਰਾ 'ਤੇ ਫਾਇਰਿੰਗ
4. ਫਰਜ਼ੀ ਮੁਕਾਬਲਾ ਮਾਮਲਾ: 33 ਸਾਲਾਂ ਬਾਅਦ ਪੰਜਾਬ ਪੁਲਿਸ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ
5. ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ
6. Punjab: 2 ਸੀਨੀਅਰ IAS ਅਫ਼ਸਰਾਂ ਨੂੰ ਮਿਲਿਆ ਐਡਿਸ਼ਨਲ ਚਾਰਜ, ਪੜ੍ਹੋ ਵੇਰਵਾ
7. ਲੁਧਿਆਣਾ ਦੇ ਹੌਜ਼ਰੀ ਵਪਾਰੀ ਨੂੰ ਕਾਬੂ ਕਰਕੇ 15 ਲੱਖ ਰੁਪਏ ਹਵਾਲਾ ਰਾਸ਼ੀ (ਡਰੱਗ ਮਨੀ) ਕੀਤੀ ਬਰਾਮਦ
8. ਫਿਰੋਜ਼ਪੁਰ: ਗ੍ਰਾਮ ਪੰਚਾਇਤ ਲਖਮੀਰ ਕੇ ਉਤਾੜ ਦੀ 23 ਫਰਵਰੀ ਨੂੰ ਹੋਵੇਗੀ ਚੋਣ
9. ਹਲਵਾਰਾ ਏਅਰਪੋਰਟ ਨੂੰ ਆਈਏਟੀਏ ਵੱਲੋਂ "ਐੱਚਡਬਲਯੂਆਰ" ਏਅਰਪੋਰਟ ਕੋਡ ਕੀਤਾ ਗਿਆ ਜਾਰੀ
10. Babushahi ਖਬਰ ਦਾ ਅਸਰ: ਅਫ਼ਸਰਾਂ ਨੇ ਕਸੀ ਬਠਿੰਡਾ ਪੁਲਿਸ ਦੀ ਚੂੜੀ