Punjabi News Bulletin: ਪੜ੍ਹੋ ਅੱਜ 6 ਮਾਰਚ ਦੀਆਂ ਵੱਡੀਆਂ 10 ਖਬਰਾਂ (8:50 PM)
ਚੰਡੀਗੜ੍ਹ, 6 ਮਾਰਚ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 50 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਅਕਾਲੀ ਦਲ ਨਾਲ ਗਠਜੋੜ 'ਤੇ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ (ਵੀਡੀਓ ਵੀ ਦੇਖੋ)
1. ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ: ਲੋਕ ਵੀ ਸਰਗਰਮ ਭੂਮਿਕਾ ਨਿਭਾਉਣ: CM ਮਾਨ
- ‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ - CM ਮਾਨ
- CM ਮਾਨ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ
2. ਮੋਹਾਲੀ ਸ਼ਹਿਰ ਵਿਚ ਕਿੱਥੇ-ਕਿੱਥੇ ਲੱਗੇ E- Challan ਲਈ ਕੈਮਰੇ ?
3. Breaking: ਧਾਮੀ ਦਾ ਅਸਤੀਫ਼ਾ ਵਾਪਸ ਲੈਣ ਬਾਰੇ ਵੱਡਾ ਬਿਆਨ
4. ਨਵਨੀਤ ਵਧਵਾ ਭਾਜਪਾ ਵਿੱਚ ਸ਼ਾਮਲ
5. ਪੰਜਾਬ ਪੁਲਿਸ ਵੱਲੋਂ 6ਵੇਂ ਦਿਨ 501 ਥਾਵਾਂ 'ਤੇ ਛਾਪੇਮਾਰੀ; 75 ਨਸ਼ਾ ਤਸਕਰ ਕਾਬੂ
- ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ
- ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚਕੇ ਬਣਾਈਆਂ ਜਾਇਦਾਦਾਂ ਨੂੰ ਢਾਹਿਆ
- ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ - ਤਰੁਨਪ੍ਰੀਤ ਸੌਂਦ
- 'ਯੁੱਧ ਨਸ਼ਿਆ ਵਿਰੁੱਧ' ਵਿੱਚ ਫਤਿਹ ਹਾਸਲ ਕਰਨ ਤੱਕ ਆਰਾਮ ਨਹੀਂਃ ਅਮਨ ਅਰੋੜਾ
- ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ
- ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ - ਸਿਹਤ ਮੰਤਰੀ
6. ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ - ਹਰਪਾਲ ਚੀਮਾ
- ਪੰਜਾਬ 'ਚ ਹੁਣ ਸਰਹੱਦ ਪਾਰੋਂ ਡਰੱਗਜ਼ ਅਤੇ ਅਸਲੇ ਦੀ ਇੰਝ ਰੁਕੇਗੀ ਤਸਕਰੀ- ਅਮਨ ਅਰੋੜਾ ਨੇ ਕੀਤਾ ਖ਼ੁਲਾਸਾ
- 'ਆਪ' ਸਰਕਾਰ ਦੀ ਜ਼ੀਰੋ ਟੌਲਰੈਂਸ ਨੀਤੀ ਸਦਕਾ 86 ਫੀਸਦੀ ਮਾਮਲਿਆਂ ਵਿਚ ਹੋਈ ਸਜ਼ਾ- ਹਰਪਾਲ ਚੀਮਾ
- ਅੰਜਾਮ ਤੱਕ ਪਹੁੰਚੇਗੀ ਲੜਾਈ, ਨਸ਼ਿਆਂ ਦਾ ਹੋਵੇਗਾ ਸਮੂਲ ਨਾਸ਼ - ਲਾਲਜੀਤ ਭੁੱਲਰ
- ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ
7. ਆਈ.ਐਸ.ਆਈ. ਨਾਲ ਸਬੰਧਾਂ ਵਾਲਾ BKI ਕਾਰਕੁੰਨ UP ਤੋਂ ਗ੍ਰਿਫ਼ਤਾਰ; 3 ਹੈਂਡ-ਗ੍ਰਨੇਡ, 1 ਅਤਿ-ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ
- ਗੈਂਗਸਟਰ ਪਵਿੱਤਰ ਚੌੜਾ ਵੱਲੋਂ ਚਲਾਏ ਜਾ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਚਾਰ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
8. ਗਲੋਬਲ ਲੀਡਰ ਵਜੋਂ MP ਰਾਘਵ ਚੱਢਾ ਨੂੰ ਹਾਰਵਰਡ ਕੈਨੇਡੀ ਸਕੂਲ ਦਾ ਸੱਦਾ
9. Kisan Morcha ਦੀ ਮੀਟਿੰਗ 'ਚ ਵੱਡਾ ਫੈਸਲਾ: MLAs ਤੇ ਮੰਤਰੀਆਂ ਦੀਆਂ ਕੋਠੀਆਂ ਦਾ ਕੀਤਾ ਜਾਵੇਗਾ ਘਿਰਾਓ
10. Babushahi Special: ਹਕੂਮਤੀ ਰੰਗ: ਜਿੰਦਰਾ ਜੰਗਾਲ ਖਾ ਗਿਆ ਕੁੰਜੀ ਲੈ ਗਿਆ ਦਿਲਾਂ ਦਾ ਜਾਨੀ
- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ