Punjabi News Bulletin: ਪੜ੍ਹੋ ਅੱਜ 7 ਫਰਵਰੀ ਦੀਆਂ ਵੱਡੀਆਂ 10 ਖਬਰਾਂ (9:25 PM)
ਚੰਡੀਗੜ੍ਹ, 7 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9: 25 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਮਨੁੱਖੀ ਤਸਕਰੀ ਵਿੱਚ ਸ਼ਾਮਿਲ ਪੰਜਾਬ ਦੇ ਟਰੈਵਲ ਏਜੰਟਾਂ ਖਿਲਾਫ ਹੋਵੇਗੀ ਸਖਤ ਕਾਰਵਾਈ - ਧਾਲੀਵਾਲ (ਵੀਡੀਓ ਵੀ ਦੇਖੋ)
2. ਅਮਰੀਕਾ ਵੱਲੋਂ ਭਾਰਤੀਆਂ ਦੀ ਵਤਨ ਵਾਪਸੀ: ਪੰਜਾਬ ਪੁਲਿਸ ਵੱਲੋਂ ਗ਼ੈਰ-ਕਾਨੂੰਨੀ ਮਨੁੱਖੀ ਤਸਕਰੀ ਦੀ ਜਾਂਚ ਲਈ ਚਾਰ ਮੈਂਬਰੀ ਤੱਥ-ਖੋਜ ਕਮੇਟੀ/ਵਿਸ਼ੇਸ਼ ਜਾਂਚ ਟੀਮ ਦਾ ਗਠਨ
- ਗਲਤ ਤਰੀਕੇ ਨਾਲ ਨੌਜਵਾਨ ਨੂੰ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟ ਵਿਰੁੱਧ ਹੋਈ ਐਫਆਈਆਰ
- ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨ ਨੇ ਸਿਮਰਨਜੀਤ ਮਾਨ ਬਾਰੇ ਫ਼ੇਸਬੁੱਕ 'ਤੇ ਪੋਸਟ ਪਾ ਕੇ ਲਾਏ ਦੋਸ਼, ਹਰਪਾਲ ਬਲੇਰ ਨੇ ਦੋਸ਼ ਨਕਾਰੇ
- ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ 'ਤੇ ਖਰਚਾ ਆਇਆ 10 ਲੱਖ ਡਾਲਰ
3. ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ 'ਚ ਬਦਲਿਆ: ਡਾ: ਰਵਜੋਤ ਸਿੰਘ
4. ਗਲਤ ਤਰੀਕੇ ਨਾਲ ਨੌਜਵਾਨ ਨੂੰ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟ ਵਿਰੁੱਧ ਹੋਈ ਐਫਆਈਆਰ
5. 15 ਕਰੋੜ ਦੀ ਪੇਸ਼ਕਸ਼ ਦੇ ਮਾਮਲੇ ਵਿੱਚ ACB ਦੀ ਟੀਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ
- ਸਾਡੇ ਉਮੀਦਵਾਰਾਂ ਨੂੰ ਭਾਜਪਾ ਵੱਲੋਂ ਪਾਲਾ ਬਦਲਣ ਲਈ 15-15 ਕਰੋੜ ਰੁਪਏ ਦੀ ਪੇਸ਼ਕਸ਼: ਅਰਵਿੰਦ ਕੇਜਰੀਵਾਲ
6. ਬ੍ਰੇਕਿੰਗ: 24 ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਤਰੱਕੀ ਦਿੱਤੀ ਗਈ
7. RBI ਦਾ ਆਮ ਆਦਮੀ ਨੂੰ ਤੋਹਫਾ!, ਵਿਆਜ਼ ਦਰਾਂ ਵਿਚ ਵੱਡੀ ਕਟੌਤੀ
8. ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ, ਮਾਮਲਾ 10 ਲੱਖ ਰੁਪਏ ਦੀ ਧੋਖਾਧੜੀ ਨਾਲ ਸਬੰਧਤ
9. ਨਿਊਜ਼ੀਲੈਂਡ ਪੁਲਿਸ-ਇਕ ਸਿੱਖ ਚਿਹਰਾ ਹੋਰ ਜਗਦੀਪ ਸਿੰਘ ਸੰਧੂ ਅੱਜ ਪਾਸਿੰਗ ਪ੍ਰੇਡ ਉਪਰੰਤ ਬਣਿਆ ਪੁਲਿਸ ਅਫ਼ਸਰ
10. 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
- ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ