Punjabi News Bulletin: ਪੜ੍ਹੋ ਅੱਜ 8 ਜਨਵਰੀ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 8 ਜਨਵਰੀ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਚੰਡੀਗੜ੍ਹ 'ਚ ਚੀਫ਼ ਸੈਕਟਰੀ ਲਾਉਣ ਦਾ ਮਾਮਲਾ! ਸਿਆਸਤ 'ਚ ਪਿਆ ਘਮਸਾਣ, ਹਰ ਕੋਈ ਹੈਰਾਨ..ਆਖ਼ਰ ਹੋ ਕੀ ਰਿਹੈ?
- ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ
- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼
- ਚੰਡੀਗੜ੍ਹ ਦੇ ਮੁੱਖ ਸਕੱਤਰ ਬਾਰੇ ਫੈਸਲਾ ਵਾਪਸ ਲਿਆ ਜਾਵੇ: ਸੁਖਬੀਰ ਬਾਦਲ
1. ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
2. ਵੱਡੀ ਖ਼ਬਰ: ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ, ਸੁਖਬੀਰ ਦੇ ਅਸਤੀਫ਼ੇ ਬਾਰੇ ਲਿਆ ਜਾਵੇਗਾ ਫ਼ੈਸਲਾ
3. ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਕੀਤਾ ਐਲਾਨ
4. ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ
- ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਹੋਈ
5. ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
6. ਕਿਸਾਨ ਮੋਰਚਾ:ਪੀਕੇ ਤੱਤੀ ਤੱਤੀ ਚਾਹ ਪਾਇਆ ਸਰਕਾਰ ਖਿਲਾਫ ਨਾਅਰਿਆਂ ਦਾ ਗਾਹ
7. ਗੁੱਸੇ 'ਚ ਆਏ ਹਾਥੀ ਨੇ ਮਚਾਈ ਗਦਰ, ਇਕ ਵਿਅਕਤੀ ਨੂੰ ਸੁੰਡ ਨਾਲ ਚੱਕ ਕੇ ਸੁੱਟਿਆ, 20 ਜ਼ਖਮੀ
8. ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 44ਵੇਂ ਦਿਨ ਵੀ ਰਿਹਾ ਜਾਰੀ
- ਭੁੱਖ ਹੜਤਾਲ ਦੇ 44ਵੇਂ ਦਿਨ ਡੱਲੇਵਾਲ ਦੀ ਸਿਹਤ ਵਿਗੜੀ, ਡਾਕਟਰਾਂ ਨੇ ਪ੍ਰਗਟਾਈ ਚਿੰਤਾ
9. 11 IFS ਅਫਸਰਾਂ ਦਾ ਤਬਾਦਲਾ
10. Babushahi Special: ਗਮਾਂ ਦੀ ਭੱਠੀ ਵਿੱਚ ਦੁੱਖਾਂ ਦਾ ਤੇਲ, ਬਲ ਗਏ ਨਸੀਬ ਚੰਦਰੇ
- ਪੰਜਾਬ ’ਚ ਭਾਜਪਾ ਦੀ ਭਰਤੀ ਮੁਹਿੰਮ ਮੂਧੇ ਮੂੰਹ ਡਿੱਗੀ, 18 ਲੱਖ ਤੋਂ ਘੱਟ ਕੇ 6 ਲੱਖ ਰਹਿ ਗਏ ਮੈਂਬਰ, ਪੜ੍ਹੋ ਕਿੰਨੇ ਲੱਖ ਸੀ ਟੀਚਾ