ਹਰਿਆਣਾ ਸਰਕਾਰ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 1 HCS ਅਤੇ 7 IAS ਅਫਸਰਾਂ ਦੇ ਤਬਾਦਲੇ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 15 ਮਈ, 2025: ਹਰਿਆਣਾ ਸਰਕਾਰ ਨੇ ਵੀਰਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ 1 HCS ਅਤੇ 7 IAS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਅਫਸਰਾਂ ਨੂੰ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਦੇ ਦਸਤਖਤ ਕੀਤੇ ਗਏ ਹੁਕਮਾਂ ਤਹਿਤ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਫੇਰਬਦਲ ਤਹਿਤ ਕੁਝ ਅਧਿਕਾਰੀਆਂ ਨੂੰ ਵਾਧੂ ਚਾਰਜ ਵੀ ਸੌਂਪੇ ਗਏ ਹਨ।
5 IAS ਅਫਸਰਾਂ ਦੇ ਤਬਾਦਲੇ (ਹੁਕਮਾਂ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ)
https://drive.google.com/file/d/1CpXBmJGwjqBzFOrnABuPDwPgRGAgNEF_/view?usp=sharing
2 IAS ਅਫਸਰਾਂ ਦੇ ਤਬਾਦਲੇ (ਹੁਕਮਾਂ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ)
https://drive.google.com/file/d/1e3orYYAnTP2PQ5Jsg6vuVurgG_HuzHIS/view?usp=sharing
1 HCS ਅਫਸਰ ਦਾ ਤਬਾਦਲਾ (ਹੁਕਮਾਂ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ)
https://drive.google.com/file/d/1wpcbEQMTaxcVQ9TRX2k8oEG748RnRpF-/view?usp=sharing