← ਪਿਛੇ ਪਰਤੋ
ਦਿੱਲੀ, 26 ਜਨਵਰੀ 2021 - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਲੀ ਦੇ ਲਾਲ ਕਿਲੇ 'ਚ ਹੋਈ ਘਟਨਾ ਅਤੇ ਮਿਥੇ ਹੋਏ ਰੂਟ ਤੋਂ ਉਲਟ ਗਏ ਕਿਸਾਨਾਂ ਤੇ ਵਿਖਾਵਾਕਾਰੀਆਂ ਦੇ ਕਦਮ ਦੀ ਨਿੰਦਾ ਕੀਤੀ ਹੈ| ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਉਹ ਇਸ ਇਤਿਹਾਸਿਕ ਕਿਸਾਨ ਪਰੇਡ 'ਚ ਸ਼ਾਮਲ ਹੋਣ ਵਾਲੇ ਕਿਸਾਨਾਂ ਦਾ ਦਿਲੋਂ ਧੰਨਵਾਦ ਕਰਦੇ ਹਨ ਅਤੇ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਨਿੰਦਾ ਕਰਦੇ ਨੇ| ਮੋਰਚੇ ਨੇ ਸਾਫ ਕਹਿ ਦਿੱਤਾ ਕਿ ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਹੋਣ ਵਾਲੇ ਲੋਕ ਸਾਫ਼ ਸਹਿਯੋਗੀ ਨਹੀਂ ਹਨ|
Total Responses : 267