← ਪਿਛੇ ਪਰਤੋ
ਚੰਡੀਗੜ੍ਹ, 17 ਮਾਰਚ 2021 - ਬੀਤੇ ਦਿਨ 16 ਮਾਰਚ ਨੂੰ ਸੁਖਬੀਰ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਏਕਾਂਤਵਾਸ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਪਣਾ ਚੈੱਕ ਅੱਪ ਕਰਾਇਆ ਸੀ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਹਲਕਾ ਬੁਖ਼ਾਰ ਹੈ ਅਤੇ ਜਿਸ ਤੋਂ ਬਾਅਦ ਉਹ ਹੁਣ ਗੁੜਗਾਉਂ ਦੇ ਮੇਦਾਂਤਾ ਹਸਪਤਾਲ 'ਚ ਆਪਣਾ ਇਲਾਜ ਕਰਾਉਣਗੇ।
Total Responses : 267