← ਪਿਛੇ ਪਰਤੋ
ਚੰਡੀਗੜ੍ਹ, 24 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 39 ਮੌਤਾਂ ਹੋਈਆਂ ਹਨ ਜਦੋਂ ਕਿ 2634 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 20522 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 220276 ਹੋ ਗਈ ਹੈ ਜਦੋਂ ਕਿ 193280 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267