ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੋਰੋਨਾ ਪਾਜ਼ੇਟਿਵ
ਹੁਸ਼ਿਆਰਪੁਰ 19 ਅਪ੍ਰੈਲ,2021: ਹੁਸ਼ਿਆਰਪੁਰ ਦੇ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਖੁਦ ਸੋਮ ਪ੍ਰਕਾਸ਼ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਜੋ ਵੀ ਉਨ੍ਹਾਂ ਦੇ ਸੰਪਰਕ ਵਿਚ ਆਇਆ ਉਹ ਵੀ ਆਪਣਾ ਟੈਸਟ ਕਰਵਾ ਲਵੇ।
I have tested #COVID positive today. All those who have come in contact with me in the last 2-3 days may please get themselves tested.
— Som Parkash (@SomParkashBJP) April 19, 2021 ">http://
I have tested #COVID positive today. All those who have come in contact with me in the last 2-3 days may please get themselves tested.
— Som Parkash (@SomParkashBJP) April 19, 2021