76 ਮੌਤਾਂ, 7014 ਨਵੇਂ ਕੋਰੋਨਾ ਕੇਸ ਆਏ ਸਾਹਮਣੇ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ
ਚੰਡੀਗੜ੍ਹ, 25 ਅਪ੍ਰੈਲ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 76 ਮੌਤਾਂ ਹੋਈਆਂ ਹਨ ਜਦੋਂ ਕਿ 7014 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 48154 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 339090 ਹੋ ਗਈ ਹੈ ਜਦੋਂ ਕਿ 282504 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...