142 ਮੌਤਾਂ, 6472 ਨਵੇਂ ਕੋਰੋਨਾ ਕੇਸ ਆਏ ਸਾਹਮਣੇ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ
ਚੰਡੀਗੜ੍ਹ, 28 ਅਪ੍ਰੈਲ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 142 ਮੌਤਾਂ ਹੋਈਆਂ ਹਨ ਜਦੋਂ ਕਿ 6472 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 53426 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 358186 ਹੋ ਗਈ ਹੈ ਜਦੋਂ ਕਿ 295988 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...