138 ਮੌਤਾਂ, 6812 ਨਵੇਂ ਕੋਰੋਨਾ ਕੇਸ ਆਏ ਸਾਹਮਣੇ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ
ਚੰਡੀਗੜ੍ਹ, 29 ਅਪ੍ਰੈਲ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 138 ਮੌਤਾਂ ਹੋਈਆਂ ਹਨ ਜਦੋਂ ਕਿ 6812 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 54954 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 364910 ਹੋ ਗਈ ਹੈ ਜਦੋਂ ਕਿ 301047 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...