114 ਮੌਤਾਂ, 6132 ਨਵੇਂ ਕੋਰੋਨਾ ਕੇਸ ਆਏ ਸਾਹਮਣੇ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ
ਚੰਡੀਗੜ੍ਹ, 30 ਅਪ੍ਰੈਲ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 114 ਮੌਤਾਂ ਹੋਈਆਂ ਹਨ ਜਦੋਂ ਕਿ 6132 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 55798 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 370973 ਹੋ ਗਈ ਹੈ ਜਦੋਂ ਕਿ 306153 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...