173 ਮੌਤਾਂ, 7601 ਨਵੇਂ ਕੋਰੋਨਾ ਕੇਸ ਆਏ ਸਾਹਮਣੇ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ
ਚੰਡੀਗੜ੍ਹ, 4 ਮਈ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ ਜਦੋਂ ਕਿ 7601 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 61935 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 399556 ਹੋ ਗਈ ਹੈ ਜਦੋਂ ਕਿ 327976 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...