ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ, 208 ਦੀ ਗਈ ਜਾਨ, ਪੜ੍ਹੋ ਕਿੰਨੇ ਨਵੇਂ ਕੋਰੋਨਾ ਕੇਸ ਆਏ ਸਾਹਮਣੇ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ
ਚੰਡੀਗੜ੍ਹ, 2 ਮਈ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 208 ਮੌਤਾਂ ਹੋਈਆਂ ਹਨ ਜਦੋਂ ਕਿ 6407 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 70499 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 517954 ਹੋ ਗਈ ਹੈ ਜਦੋਂ ਕਿ 434930 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...