← ਪਿਛੇ ਪਰਤੋ
ਨਵਜੋਤ ਸਿੱਧੂ ਨੇ ਟਵੀਟ ਕਰਕੇ ਡੀ.ਜੀ.ਪੀ. 'ਤੇ ਲਾਇਆ ਨਿਸ਼ਾਨਾ
ਚੰਡੀਗੜ੍ਹ, 30 ਸਤੰਬਰ 2021 - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਪੰਜਾਬ ਡੀ.ਜੀ.ਪੀ. ਆਈ.ਪੀ.ਐੱਸ. ਸਹੋਤਾ 'ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਬਾਦਲ ਸਰਕਾਰ ਦੇ ਅਧੀਨ ਸਹੋਤਾ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੁਖੀ ਸਨ ਅਤੇ ਉਨ੍ਹਾਂ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਸੀ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ ਸੀ ।
DGP IPS Sahota was head of SIT investigating Beadbi case under Badal Govt, he wrongfully indicted two Sikh youth for sacrilege & gave clean chit to Badals. In 2018, I along with INC Ministers, then PCC Pres & present Home Minister assured them of our support in fight for Justice. https://t.co/yX3TT17fCv pic.twitter.com/aQpJ9xq0KQ— Navjot Singh Sidhu (@sherryontopp) September 30, 2021
DGP IPS Sahota was head of SIT investigating Beadbi case under Badal Govt, he wrongfully indicted two Sikh youth for sacrilege & gave clean chit to Badals. In 2018, I along with INC Ministers, then PCC Pres & present Home Minister assured them of our support in fight for Justice. https://t.co/yX3TT17fCv pic.twitter.com/aQpJ9xq0KQ
Total Responses : 267